22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਜਾਗਰਣ ’ ਚ ਲੁਆਈ ਹਾਜ਼ਰੀ

ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਨਵਾਂਗਰਾਓਂ ਵਿਖੇ ਮਾਂ ਦੁਰਗਾ ਵੈੱਲਫ਼ੇਅਰ ਸੁਸਾਇਟੀ ਵਲੋਂ ਕਰਵਾਏ ਗਏ 26ਵੇਂ ਭਗਵਤੀ ਜਾਗਰਣ ‘ਚ ਹਾਜ਼ਰੀ ਲੁਆਈ। ਇਸ ਮੌਕੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਛੋਟੇ-ਵੱਡੇ ਧਾਰਮਿਕ ਸਮਾਗਮ ਧਰਮ-ਨਿਰਪੱਖਤਾ ਦਾ ਪ੍ਰਤੀਕ ਹਨ।

Ad Position 21
No active advertisement
ਅਜੀਤ ਡੈਸਕ 23-10-2026
ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਨਵਾਂਗਰਾਓਂ ਵਿਖੇ ਮਾਂ ਦੁਰਗਾ ਵੈੱਲਫ਼ੇਅਰ ਸੁਸਾਇਟੀ ਵਲੋਂ ਕਰਵਾਏ ਗਏ 26ਵੇਂ ਭਗਵਤੀ ਜਾਗਰਣ ‘ਚ ਹਾਜ਼ਰੀ ਲੁਆਈ। ਇਸ ਮੌਕੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਛੋਟੇ-ਵੱਡੇ ਧਾਰਮਿਕ ਸਮਾਗਮ ਧਰਮ-ਨਿਰਪੱਖਤਾ ਦਾ ਪ੍ਰਤੀਕ ਹਨ। ਇਨ੍ਹਾਂ ਸਾਰਿਆਂ ਸਮਾਗਮਾਂ ‘ਚ ਹਰ ਵਰਗ ਦੇ ਲੋਕ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਸ਼ਿਰਕਤ ਕਰਦੇ ਹਨ, ਜਿਸ ਨਾਲ ਸਮਾਜ ‘ਚ ਆਪਸੀ ਭਾਈਚਾਰ ਹੋਰ ਮਜ਼ਬੂਤ ਹੁੰਦਾ ਹੈ ਅਤੇ ਜਾਤ-ਪਾਤ ਦੇ ਨਾਂਅ ‘ਤੇ ਰਾਜਨੀਤੀ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਮਿਲਦਾ ਹੈ। ਇਸ ਮੌਕੇ ਅਮਰਿੰਦਰ ਸਿੰਘ ਰੋਮੀ ਕੰਗ, ਪ੍ਰਧਾਨ ਵਿਪਨ ਸ਼ਰਮਾ, ਕਮੇਟੀ ਪ੍ਰਧਾਨ ਰਾਣਾ ਜਸਪਾਲ ਸਿੰਘ, ਅਵਤਾਰ ਸਿੰਘ ਤਾਰੀ, ਦਲਬੀਰ ਸਿੰਘ ਪੱਪੀ, ਮੁਖਤਿਆਰ ਸਿੰਘ, ਰਵਿੰਦਰ ਰਵੀ, ਕਮਲ ਧਾਮੀ ਤੇ ਮੋਹਿੰਦਰ ਸ਼ਰਮਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ’ ਤੇ ਦਸਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਕਾਰਜਾਂ ਨਾਲ ਸੰਬੰਧਿਤ ਟਰੈਕਟਰ ਦੀ ਲਪੇਟ ’ ਚ ਆਉਣ ਨਾਲ ਰੈਪੀਡੋ ਚਾਲਕ ਦੀ ਮੌਤ
Ad Position 24