ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦਾ ਸਲਾਨਾ ਸਮਾਗਮ ਅੱਜ
ਖਰੜ, 23 ਅਕਤੂਬਰ (ਗੁਰਮੁੱਖ ਸਿੰਘ ਮਾਨ)-ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਵਲੋਂ ਸਕੂਲ ਕੈਂਪਸ ਵਿਚ ਆਪਣਾ ਸਲਾਨਾ ਸਮਾਗਮ ਅੱਜ 24 ਅਕਤੂਬਰ ਨੂੰ ਸ਼ਾਮੀ 5 ਵਜੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਅਜੀਤ ਡੈਸਕ
24-10-2026