25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 25-10-2026
ਐੱਸ. ਏ. ਐੱਸ. ਨਗਰ, 24 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਫੇਜ਼-9 ਸਥਿਤ 66 ਕੇ. ਵੀ. ਗਰਿੱਡ ਦੀ ਜ਼ਰੂਰੀ ਮੁਰੰਮਤ ਦੇ ਚਲਦਿਆਂ ਅੱਜ 25 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਜ. ਗੁਰਸੇਵਕ ਸਿੰਘ ਸੰਧੂ (ਏ. ਈ. ਈ. ਟੈੱਕ-2 ਪੀ. ਐੱਸ. ਪੀ. ਸੀ. ਐੱਲ. ਮੁਹਾਲੀ) ਨੇ ਦੱਸਿਆ ਕਿ ਇਸ ਕਾਰਨ ਮੁਹਾਲੀ ਦੇ ਉਦਯੋਗਿਕ ਖੇਤਰ ਫੇਜ਼-9, ਸੈਕਟਰ-82 ਅਤੇ ਸੈਕਟਰ-66 ਦੇ ਕੁਝ ਹਿੱਸਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਵਿੱਚ ਪ੍ਰੋਫੈਸ਼ਨਲਜ਼ ਦੀ ਭਾਰੀ ਮੰਗ : ਗਗਨ ਗੁਪਤਾ (ਮੈਲਬਰਨ ਮਾਈਗ੍ਰੇਸ਼ਨ) ਅਗਲੀ ਖ਼ਬਰ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ
Ad Position 24