ਕੈਮਿਸਟਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਵਫ਼ਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ
ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)—ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਇਕ ਵਫ਼ਦ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ.
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੰਗ-ਪੱਤਰ ਸੌਂਪਦੇ ਹੋਏ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਨਰੇਸ਼ ਜਿੰਦਲ, ਸਰਕਲ ਪ੍ਰਧਾਨ ਰਾਮ ਲਾਲ ਗੋਇਲ ਅਤੇ ਹੋਰ ਅਹੁਦੇਦਾਰ। ਅਜੀਤ ਤਸਵੀਰ।
25-10-2026