ਕਾਂਗਰਸ ਪ੍ਰਧਾਨ ਖੜਗੇ ਦੀ ਟਿੱਪਣੀ ਵਿਰੁੱਧ ਚੰਡੀਗੜ੍ਹ ਭਾਜਪਾ ਦਾ ਕਾਂਗਰਸ ਭਵਨ ਵੱਲ ਕੂਚ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਸਵ. ਪਿਤਾ ਬਾਰੇ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਵਿਰੁੱਧ ਚੰਡੀਗੜ੍ਹ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਕੀਤਾ ।
ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਦੇ ਬਾਵਜੂਦ ਪ੍ਰਦਰਸ਼ਨ ਕਰਦੇ ਚੰਡੀਗੜ੍ਹ ਭਾਜਪਾ ਦੇ ਕਾਰਕੁੰਨ।
27-10-2026