ਡੇਰਾਬੱਸੀ ਦੇ 5 ਪਿੰਡਾਂ ਦੀ ਨੁਹਾਰ ਬਦਲਣ ਲਈ 50 ਲੱਖ ਰੁ . ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹਰੇਕ ਪਿੰਡ ਲਈ 10 ਲੱਖ ਰੁ. ਦੀ ਰਾਸ਼ੀ ਨਾਲ ਸਹੂਲਤਾਂ ‘ਚ ਹੋਵੇਗਾ ਸੁਧਾਰ-ਵਿਧਾਇਕ ਰੰਧਾਵਾ
ਡੇਰਾਬੱਸੀ, 31 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੇ ਪੇਂਡੂ ਖੇਤਰਾਂ ‘ਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ 5 ਪਿੰਡਾਂ ‘ਚ 50 ਲੱਖ ਰੁ. ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਡੇਰਾਬੱਸੀ ਦੇ ਪਿੰਡ ਜਵਾਹਰਪੁਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਤਸਵੀਰ : ਰਣਬੀਰ ਸਿੰਘ ਪੜ੍ਹੀ
01-11-2026