02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਈ ਬੇਅੰਤ ਸਿੰਘ ਮਲੋਆ ਦਾ ਸ਼ਹੀਦੀ ਦਿਵਸ ਮਨਾਇਆ

ਮਾਜਰੀ, 1 ਨਵੰਬਰ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਭਾਈ ਬੇਅੰਤ ਸਿੰਘ ਮਲੋਆ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਬਾਣੀ ਦੇ ਪਾਠ ਕੀਤੇ ਗਏ, ਉਪਰੰਤ ਭਾਈ ਹਰਜੀਤ ਸਿੰਘ ਹਰਮਨ ਤੇ ਰਵਿੰਦਰ ਸਿੰਘ ਬਜੀਦਪੁਰ ਨੇ ਸੰਗਤਾਂ ਨੂੰ ਭਾਈ ਬੇਅੰਤ ਸਿੰਘ ਮਲੋਆ ਦੀ ਸ਼ਹਾਦਤ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਜ਼ਾਲਮ ਕੁਰਸੀ ਦੇ ਮੋਹ ‘ਚ ਆਪਣੀ ਹੀ ਜਨਤਾ ਨੂੰ ਮਾਰਦਾ ਹੈ ਅਤੇ ਫ਼ਿਰ ਅਣਖੀ ਤੇ ਧਰਮੀ ਬੰਦਾ ਇਸ ਜ਼ੁਲਮ ਨੂੰ ਠੱਲ੍ਹਣ ਲਈ ਕੁਰਬਾਨੀ ਦਿੰਦਾ ਹੈ।

Ad Position 21
No active advertisement
ਅਜੀਤ ਡੈਸਕ 02-11-2026
ਮਾਜਰੀ, 1 ਨਵੰਬਰ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਭਾਈ ਬੇਅੰਤ ਸਿੰਘ ਮਲੋਆ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਬਾਣੀ ਦੇ ਪਾਠ ਕੀਤੇ ਗਏ, ਉਪਰੰਤ ਭਾਈ ਹਰਜੀਤ ਸਿੰਘ ਹਰਮਨ ਤੇ ਰਵਿੰਦਰ ਸਿੰਘ ਬਜੀਦਪੁਰ ਨੇ ਸੰਗਤਾਂ ਨੂੰ ਭਾਈ ਬੇਅੰਤ ਸਿੰਘ ਮਲੋਆ ਦੀ ਸ਼ਹਾਦਤ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਜ਼ਾਲਮ ਕੁਰਸੀ ਦੇ ਮੋਹ ‘ਚ ਆਪਣੀ ਹੀ ਜਨਤਾ ਨੂੰ ਮਾਰਦਾ ਹੈ ਅਤੇ ਫ਼ਿਰ ਅਣਖੀ ਤੇ ਧਰਮੀ ਬੰਦਾ ਇਸ ਜ਼ੁਲਮ ਨੂੰ ਠੱਲ੍ਹਣ ਲਈ ਕੁਰਬਾਨੀ ਦਿੰਦਾ ਹੈ। ਇਸ ਮੌਕੇ ਗੁਰਮੀਤ ਸਿੰਘ ਸ਼ਾਂਟੂ, ਹਰਜਿੰਦਰ ਸਿੰਘ ਮੁੰਧੋਂ, ਭਗਤ ਸਿੰਘ ਭਗਤ ਮਾਜਰਾ, ਜਗਦੇਵ ਸਿੰਘ ਮਲੋਆ, ਮਨਦੀਪ ਸਿੰਘ ਖਿਜ਼ਰਾਬਾਦ, ਦਰਸ਼ਨ ਸਿੰਘ ਖੇੜਾ, ਕੁਲਵੰਤ ਸਿੰਘ ਸੰਗਤਪੁਰਾ, ਰਾਮ ਸਿੰਘ ਅਭੀਪੁਰ, ਸਰਬਜੀਤ ਸਿੰਘ ਸੰਗਤਪੁਰਾ, ਸੁਰਿੰਦਰ ਸਿੰਘ ਟੱਪਰੀਆਂ, ਕੁਲਵਿੰਦਰ ਸਿੰਘ ਕੰਸਾਲਾ, ਮਾਨ ਸਿੰਘ ਝਿੰਗੜਾਂ ਆਦਿ ਆਗੂਆਂ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੁਆਇੰਟ ਟੀਚਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਡੇਰਾਬੱਸੀ ਦੇ ਪੰਜ ਗਰਾਮੀ ਦੇ ਦੋ ਪਿੰਡਾਂ ’ਚੋਂ ਇਕੋ ਰਾਤ 5 ਪਸ਼ੂ ਚੋਰੀ
Ad Position 24