02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ 10 ਨੂੰ : ਰਵਿੰਦਰ ਬਿੱਲਾ

ਕੁਰਾਲੀ, 1 ਨਵੰਬਰ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 10 ਨਵੰਬਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਾਹਿਬ, ਨਿਹੋਲਕਾ ਰੋਡ, ਕੁਰਾਲੀ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 02-11-2026
ਕੁਰਾਲੀ, 1 ਨਵੰਬਰ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 10 ਨਵੰਬਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਾਹਿਬ, ਨਿਹੋਲਕਾ ਰੋਡ, ਕੁਰਾਲੀ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 9.30 ਤੋਂ 10.30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਉਪਰੰਤ ਸਵੇਰੇ 11 ਵਜੇ ਤੋਂ 12 ਵਜੇ ਤੱਕ ਭਾਈ ਵਰਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 01ਐਮਓਐਚ25
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕੁਰਾਲੀ ਵਿਖੇ ਲੋਕਲ ਬੱਸ ਰੂਟ ਸ਼ੁਰੂ ਕਰਨ ਦੀ ਚੁੱਕੀ ਮੰਗ ਅਗਲੀ ਖ਼ਬਰ ਗੋਲਡਨ ਸੈਂਡ ਸੁਸਾਇਟੀ ਦੇ ਦੀਵਾਲੀ ਮੇਲੇ ਦੌਰਾਨ ਤਿੰਨ ਔਰਤਾਂ ਨੇ ਜਿੱਤੇ ਸ਼ਾਨਦਾਰ ਇਨਾਮ
Ad Position 24