ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਲਈ ਦੇਹ ਕੀਤੀ ਦਾਨ
ਚੰਡੀਗੜ੍ਹ, 3 ਨਵੰਬਰ (ਮਾਰਕੰਡਾ)-ਪੀ. ਜੀ.
ਚੰਡੀਗੜ੍ਹ, 3 ਨਵੰਬਰ (ਮਾਰਕੰਡਾ)-ਪੀ. ਜੀ. ਆਈ. ਚੰਡੀਗੜ੍ਹ ਦੇ ਐਨਾਟੋਮੀ ਵਿਭਾਗ ਨੂੰ ਨਰਿੰਦਰ ਕੌਰ ਪਤਨੀ ਜਤਿੰਦਰ ਸਿੰਘ ਉਮਰ 92 ਸਾਲ ਵਾਸੀ ਐਸ. ਏ. ਐਸ. ਨਗਰ (ਮੁਹਾਲੀ) ਦੀ ਦੇਹ ਪ੍ਰਾਪਤ ਹੋਈ, ਜਿਨ੍ਹਾਂ ਦੀ ਮੌਤ 2 ਨਵੰਬਰ ਨੂੰ ਹੋਈ ਸੀ। ਉਨ੍ਹਾਂ ਦੇ ਸਰੀਰ ਨੂੰ ਉਨ੍ਹਾਂ ਦੇ ਪੁੱਤਰਾਂ ਮਨਿੰਦਰ ਸਿੰਘ ਢੀਂਡਸਾ, ਹਰਸ਼ਿੰਦਰ ਸਿੰਘ ਨੇ ਉਨ੍ਹਾਂ ਦੀ ਦਿੱਲੀ ਇੱਛਾ ਅਨੁਸਾਰ ਬਾਕੀ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਲਈ ਦਾਨ ਕਰ ਦਿੱਤਾ ਗਈ। ਵਿਭਾਗ ਇਸ ਨੇਕ ਕਾਰਜ ਲਈ ਪਰਿਵਾਰਕ ਮੈਂਬਰਾਂ ਦਾ ਧੰਨਵਾਦੀ ਕੀਤਾ।