04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ 8 ਨੂੰ

ਐੱਸ. ਏ.

Ad Position 21
No active advertisement
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦਾ ਬਾਹਰੀ ਦ੍ਰਿਸ਼। ਅਜੀਤ ਤਸਵੀਰ 04-11-2026
ਐੱਸ. ਏ. ਐੱਸ. ਨਗਰ, 3 ਨਵੰਬਰ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਗਾਮੀ 8 ਨਵੰਬਰ ਨੂੰ ਬੰਦੀ ਛੋੜ ਦਿਵਸ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦੁਕਾਨ ਦਾ ਸ਼ਟਰ ਤੋੜ ਕੇ 40 ਹਜ਼ਾਰ ਰੁ. ਦੀ ਚੋਰੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਯੂ. ਕੇ.-ਆਧਾਰਿਤ ਹੇਡਨ ਗ੍ਰੀਨ ਫਾਊਂਡੇਸ਼ਨ ਨਾਲ ਸਮਝੌਤਾ ਪੱਤਰ ’ਤੇ ਕੀਤੇ ਦਸਤਖਤ
Ad Position 24