03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਾਨ ਸ਼ੈਲਰ ਆੜ੍ਹਤੀ ਐਸੋਸੀਏੇਸ਼ਨ ਖਰੜ ਦਾ ਗਠਨ, ਸੁਨੀਲ ਅਗਰਵਾਲ ਬਣੇ ਕਾਰਜਕਾਰੀ ਪ੍ਰਧਾਨ

ਖਰੜ,3 ਨਵੰਬਰ (ਗੁਰਮੁੱਖ ਸਿੰਘ ਮਾਨ)-ਨਾਨ ਸੈਲਰ ਆੜ੍ਹਤੀ ਦੀ ਅਨਾਜ ਮੰਡੀ ਖਰੜ ਵਿਖੇ ਮੀਟਿੰਗ ਹੋਈ, ਜਿਸ ਵਿਚ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਬ ਸੰਮਤੀ ਨਾਲ ‘ਨਾਨ ਸ਼ੈਲਰ ਆੜ੍ਹਤੀ ਐਸੋਸੀਏਸ਼ਨ ਖਰੜ’ ਦਾ ਗਠਨ ਕਰਦੇ ਹੋਏ ਸੁਨੀਲ ਕੁਮਾਰ ਅਗਰਵਾਲ ਨੂੰ ਐਸੋਸੀਏਸ਼ਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਐਸੋਸੀਏਸ਼ਨ ਦਾ ਜਲਦੀ ਸੰਵਿਧਾਨ ਬਣਾਇਆ ਜਾਵੇਗਾ, ਜਿਸ ਦਾ ਉਦੇਸ਼ ਨਿਯਮਾਂ ਤੇ ਕਾਰਜ ਪ੍ਰਣਾਲੀ ਦਾ ਉਲੇਖ ਹੋਵੇਗਾ।

Ad Position 21
No active advertisement
ਅਜੀਤ ਡੈਸਕ 04-11-2026
ਖਰੜ,3 ਨਵੰਬਰ (ਗੁਰਮੁੱਖ ਸਿੰਘ ਮਾਨ)-ਨਾਨ ਸੈਲਰ ਆੜ੍ਹਤੀ ਦੀ ਅਨਾਜ ਮੰਡੀ ਖਰੜ ਵਿਖੇ ਮੀਟਿੰਗ ਹੋਈ, ਜਿਸ ਵਿਚ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਬ ਸੰਮਤੀ ਨਾਲ ‘ਨਾਨ ਸ਼ੈਲਰ ਆੜ੍ਹਤੀ ਐਸੋਸੀਏਸ਼ਨ ਖਰੜ’ ਦਾ ਗਠਨ ਕਰਦੇ ਹੋਏ ਸੁਨੀਲ ਕੁਮਾਰ ਅਗਰਵਾਲ ਨੂੰ ਐਸੋਸੀਏਸ਼ਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਐਸੋਸੀਏਸ਼ਨ ਦਾ ਜਲਦੀ ਸੰਵਿਧਾਨ ਬਣਾਇਆ ਜਾਵੇਗਾ, ਜਿਸ ਦਾ ਉਦੇਸ਼ ਨਿਯਮਾਂ ਤੇ ਕਾਰਜ ਪ੍ਰਣਾਲੀ ਦਾ ਉਲੇਖ ਹੋਵੇਗਾ। ਉਨ੍ਹਾਂ ਦੱਸਿਆ ਕਿ ਸਰਵ ਸ੍ਰੀ ਸ਼ਾਮ ਲਾਲ ਮਿੱਤਲ, ਜਿੰਦਰ ਕੁਮਾਰ, ਅਵਨੀਸ਼ ਮਿੱਤਲ, ਜੈਪਾਲ, ਰਾਜਿੰਦਰ ਰਾਣਾ, ਮਨੀਸ਼ ਸ਼ਰਮਾ, ਰਾਜੇਸ ਸੂਦ, ਸ਼ੁਭਮ ਅਗਰਵਾਲ, ਅਮਨਦੀਪ ਗਰਗ, ਕੁਸ਼ਲ ਗਰਗ ਐਸੋਸੀਏਸ਼ਨ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਇਮਾਨਦਾਰੀ ਨਾਲ ਨਿਭਾਉਣਗੇ ਤੇ ਆੜ੍ਹਤੀਆਂ ਦੀ ਭਲਾਈ ਲਈ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮਾਡਲ ਕਰੀਅਰ ਸੈਂਟਰ ਵਲੋਂ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਦੁਕਾਨ ਦਾ ਸ਼ਟਰ ਤੋੜ ਕੇ 40 ਹਜ਼ਾਰ ਰੁ. ਦੀ ਚੋਰੀ
Ad Position 24