06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਯੂਨੀਵਰਸਿਟੀ ’ਚ ਲੜਕਿਆਂ ਦੇ ਹੋਸਟਲ ਨੰਬਰ 3 ਨੇ ਹਰੀ ਦੀਵਾਲੀ ਮਨਾਈ

ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੁੰਡਿਆਂ ਦੇ ਹੋਸਟਲ ਨੰਬਰ 3 ਨੇ ਹੋਸਟਲ ਨਿਵਾਸੀਆਂ, ਸਟਾਫ਼ ਮੈਂਬਰਾਂ ਤੇ ਮੈੱਸ ਸਮੇਤ ਕੰਟੀਨ ਕਰਮਚਾਰੀਆਂ ਨੇ ਮਠਿਆਈਆਂ ਵੰਡ ਕੇ ਦੀਵਾਲੀ ਮਨਾਈ ਗਈ। ਇਸ ਪਹਿਲਕਦਮੀ ਨੇ ਹੋਸਟਲ ਦੇ ਰੋਜ਼ਾਨਾ ਦੇ ਕੰਮਕਾਜ ਵਿਚ ਸਹਾਇਤਾ ਸਟਾਫ਼ ਦੇ ਯੋਗਦਾਨ ਨੂੰ ਮਾਨਤਾ ਦਿੱਤੀ।

Ad Position 21
No active advertisement
ਅਜੀਤ ਡੈਸਕ 06-11-2026
ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੁੰਡਿਆਂ ਦੇ ਹੋਸਟਲ ਨੰਬਰ 3 ਨੇ ਹੋਸਟਲ ਨਿਵਾਸੀਆਂ, ਸਟਾਫ਼ ਮੈਂਬਰਾਂ ਤੇ ਮੈੱਸ ਸਮੇਤ ਕੰਟੀਨ ਕਰਮਚਾਰੀਆਂ ਨੇ ਮਠਿਆਈਆਂ ਵੰਡ ਕੇ ਦੀਵਾਲੀ ਮਨਾਈ ਗਈ। ਇਸ ਪਹਿਲਕਦਮੀ ਨੇ ਹੋਸਟਲ ਦੇ ਰੋਜ਼ਾਨਾ ਦੇ ਕੰਮਕਾਜ ਵਿਚ ਸਹਾਇਤਾ ਸਟਾਫ਼ ਦੇ ਯੋਗਦਾਨ ਨੂੰ ਮਾਨਤਾ ਦਿੱਤੀ। ਜਸ਼ਨਾਂ ਦੇ ਹਿੱਸੇ ਵਜੋਂ ਵਾਰਡਨ ਡਾ. ਸੁੱਚਾ ਸਿੰਘ ਨੇ ਹੋਸਟਲ ਸਟਾਫ਼ ਤੇ ਨਿਵਾਸੀਆਂ ਦੇ ਨਾਲ ਵਾਤਾਵਰਨ ਪ੍ਰਭਾਵ ਨੂੰ ਘੱਟ ਤੋਂ ਘੱਟ ਕਰਨ ਅਤੇ ਜ਼ਿੰਮੇਵਾਰ ਤਿਉਹਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰੀ ਦੀਵਾਲੀ ਮਨਾਉਣ ਦਾ ਵਾਅਦਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਸਿੱਖ ਨਸਲਕੁਸ਼ੀ 1984 ਦੇ ਸੰਬੰਧ ’ਚ ਪ੍ਰਦਰਸ਼ਨੀ ਤੇ ਵਿਚਾਰ-ਚਰਚਾ ਕਰਵਾਈ ਅਗਲੀ ਖ਼ਬਰ ਮੁਲਾਜ਼ਮਾਂ ਦੇ ਬਕਾਏ ਦੱਬ ਕੇ 3 ਫ਼ੀਸਦੀ ਡੀ. ਏ. ਨੂੰ ਤੋਹਫ਼ਾ ਦੱਸਣਾ ਗ਼ਲਤ-ਅਸ਼ਵਨੀ ਸ਼ਰਮਾ
Ad Position 24