06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਸਿੱਖ ਨਸਲਕੁਸ਼ੀ 1984 ਦੇ ਸੰਬੰਧ ’ਚ ਪ੍ਰਦਰਸ਼ਨੀ ਤੇ ਵਿਚਾਰ-ਚਰਚਾ ਕਰਵਾਈ

ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਸਿੱਖ ਨਸਲਕੁਸ਼ੀ 1984 ਦੇ ਸੰਬੰਧ ਵਿਚ ਇਕ ਪ੍ਰਦਰਸ਼ਨੀ ਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਵਿਚਾਰ-ਚਰਚਾ ਵਿਚ ਪੰਜਾਬ ਯੂਨੀਵਰਸਿਟੀ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਸਿੱਖ ਨਸਲਕੁਸ਼ੀ 1 984 ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 06-11-2026
ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਸਿੱਖ ਨਸਲਕੁਸ਼ੀ 1984 ਦੇ ਸੰਬੰਧ ਵਿਚ ਇਕ ਪ੍ਰਦਰਸ਼ਨੀ ਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਵਿਚਾਰ-ਚਰਚਾ ਵਿਚ ਪੰਜਾਬ ਯੂਨੀਵਰਸਿਟੀ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਸਿੱਖ ਨਸਲਕੁਸ਼ੀ 1 984 ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਦਰਸ਼ਨੀ ਦੌਰਾਨ ਜਥੇਬੰਦੀ ਨੇ ਮੌਜੂਦਾ ਸਮੇਂ ਵਿਚ ਪੰਜਾਬ ਅੰਦਰ ਵਾਪਰ ਰਹੇ ਨਸਲਕੁਸ਼ੀ ਦੇ ਵਰਤਾਰਿਆਂ ਨਾਲ ਸੰਬੰਧਤ ਪੋਸਟਰ ਲਗਾਏ ਗਏ। ਇਸ ਦੇ ਨਾਲ ਹੀ 1984 ਦੀ ਨਸਲਕੁਸ਼ੀ ਨਾਲ ਸੰਬੰਧਤ ਇਤਿਹਾਸਕ ਤਸਵੀਰਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ ਚੰਡੀਗੜ੍ਹ ’ਚ ਦੁਕਾਨਦਾਰਾਂ ’ਤੇ ਸਖ਼ਤੀ, ਨਿਯਮਾਂ ਦੀ ਉਲੰਘਣਾ ਕਰਨ ’ਤੇ ਵਧਾਏ ਜੁਰਮਾਨੇ ਵੱਧ ਵਸੂਲੀ , ਨਕਲੀ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਲੜਕਿਆਂ ਦੇ ਹੋਸਟਲ ਨੰਬਰ 3 ਨੇ ਹਰੀ ਦੀਵਾਲੀ ਮਨਾਈ
Ad Position 24