06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੁਹਾਲੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

ਖਰੜ, 5 ਨਵੰਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਪੱਧਰੀ ਸਕੂਲਾਂ ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸੁਹਾਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ। ਇਨ੍ਹਾਂ ਖੇਡਾਂ ਵਿਚ ਮੁੰਡਿਆਂ ਦੇ ਮੁਕਾਬਲੇ ਵਿਚ ਨੈਸ਼ਨਲ ਸਟਾਈਲ ਕਬੱਡੀ ਤੇ ਪੰਜਾਬ ਸਟਾਈਲ ਕਬੱਡੀ ਵਿਚ ਪਹਿਲੇ ਸਥਾਨ ਤੇ ਅਥਲੈਟਿਕ ਵਿਚ 100 ਮੀਟਰ, 200 ਮੀਟਰ, ਰਿਲੇਅ ਵਿਚ ਪਹਿਲੇ ਸਥਾਨ, ਗੋਲਾ ਸੁੱਟਣ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਸਰਕਾਰੀ ਪ੍ਰਾਇਮਰੀ ਸਕੂਲ ਸੁਹਾਲੀ ਦੇ ਜੇਤੂ ਖਿਡਾਰੀ ਸਕੂਲ ਦੇ ਸਟਾਫ਼ ਮੈਂਬਰਾਂ ਨਾਲ। ਤਸਵੀਰ : ਗੁਰਮੁੱਖ ਸਿੰਘ ਮਾਨ 06-11-2026
ਖਰੜ, 5 ਨਵੰਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਪੱਧਰੀ ਸਕੂਲਾਂ ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸੁਹਾਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ। ਇਨ੍ਹਾਂ ਖੇਡਾਂ ਵਿਚ ਮੁੰਡਿਆਂ ਦੇ ਮੁਕਾਬਲੇ ਵਿਚ ਨੈਸ਼ਨਲ ਸਟਾਈਲ ਕਬੱਡੀ ਤੇ ਪੰਜਾਬ ਸਟਾਈਲ ਕਬੱਡੀ ਵਿਚ ਪਹਿਲੇ ਸਥਾਨ ਤੇ ਅਥਲੈਟਿਕ ਵਿਚ 100 ਮੀਟਰ, 200 ਮੀਟਰ, ਰਿਲੇਅ ਵਿਚ ਪਹਿਲੇ ਸਥਾਨ, ਗੋਲਾ ਸੁੱਟਣ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦੌੜ 600 ਮੀਟਰ ਵਿਚ ਦੂਜੀ ਪੁਜੀਸ਼ਨ, 400 ਮੀਟਰ ਰਿਲੇਅ ਰੇਸ-ਪਹਿਲੀ ਪੁਜੀਸ਼ਨ, ਓਵਰਆਲ ਟਰਾਫੀ- ਦੂਜੀ ਪੁਜੀਸ਼ਨ। ਸੀ. ਐਚ. ਟੀ. ਸ਼ਿੰਗਾਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਅਰਥੀਆਂ ਦੀ ਜਿੱਤ ਦਾ ਸਿਹਰਾ ਮਿਹਨਤੀ ਅਧਿਆ ਪਕਾਂ ਦੇ ਸਿਰ ’ਤੇ ਬੱਝਦਾ ਹੈ, ਜਿਨ੍ਹਾਂ ਨੇ ਦਿਨ ਰਾਤ ਇਕ ਕਰਕੇ ਬੱਚਿਆਂ ਨੂੰ ਇਨ੍ਹਾਂ ਖੇਡਾਂ ਲਈ ਤਿਆਰ ਕੀਤਾ। ਜੇਤੂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸਕੂਲ ਦਾ ਸਟਾਫ਼ ਅਮਨਦੀਪ ਕੌਰ, ਅਮਰਦੀਪ ਸਿੰਘ ਤੇ ਰਵਿੰ ਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਰਤ ਨੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਕਰਵਾਈ ਅਗਲੀ ਖ਼ਬਰ ਸੈਕਟਰ 42 ਦੇ ਸਾਰੇ ਪਾਰਕਾਂ, ਗ੍ਰੀਨ ਬੈਲਟਾਂ ਤੇ ਵਾਕਿੰਗ ਟਰੈਕਾਂ ਦੀ ਮੁਰੰਮਤ ਅਤੇ ਪੇਂਟਿੰਗ ਕੀਤੀ ਜਾਵੇਗੀ-ਬੰਟੀ
Ad Position 24