06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਕੱਢੀ ਰੈਲੀ

ਮੋਰਿੰਡਾ, 6 ਨਵੰਬਰ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਰੈਲੀ ਕੱਢੀ ਗਈ। ਇਸ ਸੰਬੰਧੀ ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਮਹਾਰਾਣਾ ਪ੍ਰਤਾਪ ਚੌਕ ਮੋਰਿੰਡਾ ਤੱਕ ਕੱਢੀ ਗਈ।

Ad Position 21
No active advertisement
ਅਜੀਤ ਡੈਸਕ 07-11-2026
ਮੋਰਿੰਡਾ, 6 ਨਵੰਬਰ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਰੈਲੀ ਕੱਢੀ ਗਈ। ਇਸ ਸੰਬੰਧੀ ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਮਹਾਰਾਣਾ ਪ੍ਰਤਾਪ ਚੌਕ ਮੋਰਿੰਡਾ ਤੱਕ ਕੱਢੀ ਗਈ। ਵਿਦਿਆਰਥੀਆਂ ਨੇ ਹਰੀ-ਭਰੀ ਦੀਵਾਲੀ ਮਨਾਉਣ ਸੰਬੰਧੀ ਵੱਖ-ਵੱਖ ਬੈਨਰ ਫੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਦੀਵਾਲੀ ਦਾ ਮੁੱਖ ਉਦੇਸ਼ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨਾ ਸੀ। ਪਟਾਕਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਪਬਲਿਕ ਹੈਲਥ ਨੇ ਹਰੀ ਦੀਵਾਲੀ ਮਨਾਈ ਅਗਲੀ ਖ਼ਬਰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇੰਮੀਗ੍ਰੇਸ਼ਨ ਕੰਪਨੀ ਦੇ ਮਾਲਕ ਤੇ ਸਾਥੀਆਂ ਨੇ 5.60 ਲੱਖ ਰੁ. ਠੱਗੇ
Ad Position 24