ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵਲੋਂ ਭਲਕੇ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐੱਸ. ਏ.
ਮੀਟਿੰਗ ਕਰਦੇ ਹੋਏ ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਕਲਸੀ, ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜ੍ਹਾ, ਬਲਵਿੰਦਰ ਸਿੰਘ ਕਲਸੀ, ਬਲਵਿੰਦਰ ਸਿੰਘ ਸਮੇਤ ਹੋਰ ਪ੍ਰਬੰਧਕ। ਅਜੀਤ ਤਸਵੀਰ
08-11-2026