ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਅੱਜ ਮਨਾਇਆ ਜਾਵੇਗਾ 47 ਵਾਂ ਮੂਰਤੀ ਸਥਾਪਨਾ ਦਿਵਸ ਤੇ 68 ਵਾਂ ਸਾਲਾਨਾ ਉਤਸਵ
ਕੁਰਾਲੀ, 9 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ 10 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸਭਾ ਦੇ ਪ੍ਰਧਾਨ ਮਾਸਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਦੇਖ-ਰੇਖ ਹੇਠ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਸਵੇਰੇ 8 ਵਜੇ ਮੂਰਤੀ ਪੂਜਨ ਨਾਲ ਹੋਵੇਗੀ।
ਕੰਵਰਪਾਲ ਸਿੰਘ ਤੇ ਮਨਦੀਪ ਕੌਰ ਵਾਸੀ ਮੁੰਡੀ ਖਰੜ (ਮੁਹਾਲੀ) ਨੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ।
10-11-2026