ਡਾਕਟਰਾਂ ਦੀਆਂ ਟੀਮਾਂ ਨੇ ਸੰਭਾਲਿਆ ਮੋਰਚਾ
ਹਸਪਤਾਲ ਦੀ ਐਮਰਜੈਂਸੀ ਵਿਚ ਅਚਾਨਕ ਵੱਡੀ ਗਿਣਤੀ ਵਿਚ ਝੁਲਸਣ ਦੇ ਮਾਮਲੇ ਪਹੁੰਚਣ ਕਾਰਨ ਕੁਝ ਸਮੇਂ ਲਈ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ। ਹਾਲਾਂਕਿ, ਹਸਪਤਾਲ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ਼ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।
ਹਸਪਤਾਲ ਦੀ ਐਮਰਜੈਂਸੀ ਵਿਚ ਅਚਾਨਕ ਵੱਡੀ ਗਿਣਤੀ ਵਿਚ ਝੁਲਸਣ ਦੇ ਮਾਮਲੇ ਪਹੁੰਚਣ ਕਾਰਨ ਕੁਝ ਸਮੇਂ ਲਈ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ। ਹਾਲਾਂਕਿ, ਹਸਪਤਾਲ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ਼ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਨ੍ਹਾਂ ਟੀਮਾਂ ਨੇ ਤੁਰੰਤ ਮਰੀਜ਼ਾਂ ਦਾ ਮੁੱਢਲਾ ਇਲਾਜ, ਜ਼ਖ਼ਮਾਂ ਦੀ ਡ੍ਰੈਸਿੰਗ ਅਤੇ ਅੱਖਾਂ ਦੀ ਜਾਂਚ ਕੀਤੀ। ਜ਼ਿਆਦਾਤਰ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਦਕਿ ਕੁਝ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ।