ਉਪ ਮੰਡਲ ਮਾਜਰਾ ਅਧੀਨ ਪਿੰਡਾਂ ਦੀ ਬਿਜਲੀ ਸਪਲਾਈ ਅੱਜ ਬੰਦ ਰਹੇਗੀ
ਮੁੱਲਾਂਪੁਰ ਗਰੀਬਦਾਸ, 11 ਨਵੰਬਰ (ਦਿਲਬਰ ਸਿੰਘ ਖੈਰਪੁਰ) - ਪਾਵਰ ਕਾਮ ਦੇ ਉਪ ਮੰਡਲ ਮਾਜਰਾ ਅਧੀਨ ਪਿੰਡਾਂ ਦੀ ਬਿਜਲੀ ਸਪਲਾਈ ਅੱਜ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਮੁਕੰਮਲ ਬੰਦ ਰਹੇਗੀ। ਇਹ ਜਾਣਕਾਰੀ ਐਸ.
ਐਸ. ਡੀ. ਓ. ਨਿਤੀਸ਼ ਕੁਮਾਰ ਜਾਣਕਾਰੀ ਦਿੰਦੇ ਹੋਏ।
12-11-2026