ਸਾਬਕਾ ਡਿਪਟੀ ਮੇਅਰ ਬੇਦੀ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਮੁਹਾਲੀ ਦੇ ਉਦਯੋਗਪਤੀਆਂ ਨੇ ਬਾਜਵਾ ਅੱਗੇ ਰੱਖੀਆਂ ਸਮੱਸਿਆਵਾਂ
ਐੱਸ. ਏ.
ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਮੁਹਾਲੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ। ਅਜੀਤ ਤਸਵੀਰ
12-11-2026