17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ 20 ਨੂੰ

ਐੱਸ. ਏ.

Ad Position 21
No active advertisement
ਅਜੀਤ ਡੈਸਕ 18-11-2026
ਐੱਸ. ਏ. ਐੱਸ. ਨਗਰ, 17 ਨਵੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 20 ਨਵੰਬਰ ਨੂੰ ਦਸਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ‘ਵਿਕਸਿਤ ਭਾਰਤ ਉਦਯੋਗ ਮੁਹਿੰਮ’ ਤਹਿਤ ਮੁਹਾਲੀ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੇਂਦਰੀ ਜਲ ਸ਼ਕਤੀ ਮੰਤਰੀ ਸੀ... ਅਗਲੀ ਖ਼ਬਰ ਪੰਜਾਬ ’ਚ ਅਮਨ-ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ- ਹਰਸਿਮਰਤ
Ad Position 24