17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮੁੱਖ ਮੰਤਰੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਹਾਦਸਾਗ੍ਰਸਤ

ਪੰਚਕੂਲਾ, 17 ਨਵੰਬਰ (ਕਪਿਲ)-ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਵਿਚ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਕਰੀਬ 200 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਹਾਦਸੇ ’ਚ ਗੱਡੀ ਵਿਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-11-2026
ਪੰਚਕੂਲਾ, 17 ਨਵੰਬਰ (ਕਪਿਲ)-ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਵਿਚ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਕਰੀਬ 200 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਹਾਦਸੇ ’ਚ ਗੱਡੀ ਵਿਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਮੰਦਰ ਥਾਣਾ ਪੁਲਿਸ ਤੇ ਮੋਰਨੀ ਪੁਲਿਸ ਚੌਕੀ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਮੋਰਨੀ ਚੌਕੀ ਇੰਚਾਰਜ ਜਗਦੀਸ਼ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਖੱਡ ਵਿਚ ਡਿੱਗ ਗਈ, ਜਿਸ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੋਰਮੁਜ਼ ’ਚ ਵਪਾਰਕ ਜਹਾਜ਼ ’ਤੇ ਹਮਲਾ-ਇਕ ਭਾਰਤੀ ਲਾਪਤਾ, ਦੋ ਜ਼ਖ਼ਮੀ ਅਗਲੀ ਖ਼ਬਰ ਪੀ.ਜੀ.ਆਈ. ਦੇ ਮਾਹਿਰਾਂ ਨੇ ਤਣਾਅ, ਪੜ੍ਹਾਈ ਦੀਆਂ ਰਣਨੀਤੀਆਂ ਤੇ ਪ੍ਰੀਖਿਆ ਦੇ ਦਬਾਅ ਨਾਲ ਨਜਿੱਠਣ ਲਈ ਵਿਹਾਰਕ ਤਰੀਕਿਆਂ ’...
Ad Position 24