ਸੀਨੀਅਰ ਟਕਸਾਲੀ ਕਾਂਗਰਸੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ-ਬੰਨੀ ਕੰਗ
ਖਰੜ, 20 ਨਵੰਬਰ (ਜੰਡਪੁਰੀ)-ਕਾਂਗਰਸ ਦੇ ਸੀਨੀਅਰ ਟਕਸਾਲੀ ਆਗੂਆਂ ਕੋਲੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ ਕਿਉਂਕਿ ਉਨ੍ਹਾਂ ਦੇ ਕੋਲ ਬਹੁਤ ਵੱਡਾ ਤਜ਼ਰਬਾ ਹੁੰਦਾ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਾਂਗਰਸ ਦੇ ਸੀਨੀਅਰ ਆਗੂ ਸੈਕਟਰੀ ਮਹਿੰਦਰ ਸਿੰਘ ਹਰਲਾਲਪੁਰ ਨਾਲ ਮੁਲਾਕਾਤ ਕਰਨ ਮੌਕੇ ਗੱਲਬਾਤ ਦੌਰਾਨ ਕੀਤਾ।
ਟਕਸਾਲੀ ਕਾਂਗਰਸੀ ਆਗੂ ਸੈਕਟਰੀ ਮਹਿੰਦਰ ਸਿੰਘ ਤੋਂ ਅਸ਼ੀਰਵਾਦ ਲੈਂਦੇ ਹੋਏ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ। ਤਸਵੀਰ : ਜੰਡਪੁਰੀ
21-11-2026