26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਮੌਕੇ ਰੋਮੀ ਕੰਗ ਖਰੜ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ

ਖਰੜ, 25 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਖਰੜ ਅਤੇ ਖ਼ਾਸ ਤੌਰ ‘ਤੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਕਰਵਾਏ ਗਏ ਗੁਰਮਤਿ ਸਮਾਗਮਾਂ ਵਿਚ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਵਲੋਂ ਉਚੇਚੇ ਤੌਰ ‘ਤੇ ਆਪਣੀ ਹਾਜ਼ਰੀ ਲਗਵਾਈ ਗਈ। ਇਸ ਦੌਰਾਨ ਅਮਰਿੰਦਰ ਸਿੰਘ ਰੋਮੀ ਕੰਗ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਖਰੜ ਵਿਖੇ ਵੀ ਨਤਮਸਤਕ ਹੋਏ ਅਤੇ ਸਭ ਦੀ ਸੁੱਖ-ਸ਼ਾਂਤੀ, ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਮਹਾਨ ਉਪਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਖਰੜ, 25 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਖਰੜ ਅਤੇ ਖ਼ਾਸ ਤੌਰ ‘ਤੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਕਰਵਾਏ ਗਏ ਗੁਰਮਤਿ ਸਮਾਗਮਾਂ ਵਿਚ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਵਲੋਂ ਉਚੇਚੇ ਤੌਰ ‘ਤੇ ਆਪਣੀ ਹਾਜ਼ਰੀ ਲਗਵਾਈ ਗਈ। ਇਸ ਦੌਰਾਨ ਅਮਰਿੰਦਰ ਸਿੰਘ ਰੋਮੀ ਕੰਗ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਖਰੜ ਵਿਖੇ ਵੀ ਨਤਮਸਤਕ ਹੋਏ ਅਤੇ ਸਭ ਦੀ ਸੁੱਖ-ਸ਼ਾਂਤੀ, ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਮਹਾਨ ਉਪਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਜਗਰੂਪ ਸਿੰਘ ਗਿੱਲ, ਰਮਨ ਦੱਤਾ, ਹਰਬੰਸ ਸਿੰਘ, ਗਿਆਨ ਸਿੰਘ ਥਿੰਦ, ਮਾਸਟਰ ਸ਼ਿੰਗਾਰਾ ਸਿੰਘ ਅਤੇ ਕੁਲਵੰਤ ਸ਼ੇਰਗਿੱਲ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਵਾਲਾ ’ਚ ਨਾਜਾਇਜ਼ ਕਾਲੋਨੀ ਵਿਰੁੱਧ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ
Ad Position 24