ਡੀ. ਸੀ. ਅਦਿੱਤਿਆ ਡਚਲਵਾਲ ਨੇ ਤਿੰਨ ਰੋਜ਼ਾ ਘੋੜ-ਸਵਾਰੀ ਖੇਡ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਮੁੱਲਾਂਪੁਰ ਗਰੀਬਦਾਸ, 26 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਪੰਜਾਬ ਘੋੜ-ਸਵਾਰੀ ਉਤਸਵ 3. 0 ਦਾ ਉਦਘਾਟਨ ਕਰਨਗੇ।
ਪਿੰਡ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਸ਼ੁਰੂ ਹੋਣ ਵਾਲੇ ਤਿੰਨ ਰੋਜ਼ਾ ਘੋੜ-ਸਵਾਰੀ ਖੇਡ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡੀ. ਸੀ. ਅਦਿੱਤਿਆ ਡਚਲਵਾਲ। ਤਸਵੀਰ : ਦਿਲਬਰ ਸਿੰਘ ਖੈਰਪੁਰ
27-11-2026