26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਖਰੜ, 26 ਨਵੰਬਰ (ਜੰਡਪੁਰੀ)-ਥਾਣਾ ਸਦਰ ਖਰੜ ਦੀ ਪੁਲਿਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਜੱਜਵੀਰ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਸਦਰ ਖਰੜ ਦੇ ਇੰਚਾਰਜ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਪਿੰਡ ਤੋਲੇਮਾਜਰਾ ਤੋਂ ਖੂਨੀਮਾਜਰਾ ਵੱਲ ਨੂੰ ਆ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਖਰੜ, 26 ਨਵੰਬਰ (ਜੰਡਪੁਰੀ)-ਥਾਣਾ ਸਦਰ ਖਰੜ ਦੀ ਪੁਲਿਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਜੱਜਵੀਰ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਸਦਰ ਖਰੜ ਦੇ ਇੰਚਾਰਜ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਪਿੰਡ ਤੋਲੇਮਾਜਰਾ ਤੋਂ ਖੂਨੀਮਾਜਰਾ ਵੱਲ ਨੂੰ ਆ ਰਿਹਾ ਹੈ। ਇਸੇ ਦੌਰਾਨ ਪੁਲਿਸ ਪਾਰਟੀ ਜਦੋਂ ਅੰਡਰ ਬ੍ਰਿਜ ਕੋਲ ਪੁੱਜੀ ਤਾਂ ਨੌਜਵਾਨ ਪੁਲਿਸ ਨੂੰ ਦੇਖ ਕੇ ਖੇਤਾਂ ਵੱਲ ਨੂੰ ਖਿਸਕਣ ਲੱਗਾ, ਪਰ ਪੁਲਿਸ ਟੀਮ ਨੇ ਉਸ ਨੂੰ ਘੇਰ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਨਗਰ ਕੀਰਤਨ 30 ਨੂੰ ਅਗਲੀ ਖ਼ਬਰ ਅਕਾਲੀ-ਭਾਜਪਾ ਨੇ ਗੱਠਜੋੜ ਕਰਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ-ਵਿਜੇ ਸ਼ਰਮਾ ਟਿੰਕੂ
Ad Position 24