28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਪਟਵਾਰ ਯੂਨੀਅਨ ਦੇ ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ਬਣੇ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਮੁਹਾਲੀ ਰੈਵੀਨਿਊ ਪਟਵਾਰ ਯੂਨੀਅਨ ਦੀ ਸਾਲ 2026-28 ਲਈ ਚੋਣ ਵਾਸਤੇ ਜ਼ਿਲ੍ਹਾ ਪ੍ਰਧਾਨ ਸੌਰਵ ਸ਼ੁਕਲਾ (ਸਾਲ 2024-26), ਸਾਬਕਾ ਕਾਨੂੰਨਗੋ ਸੁਰਿੰਦਰ ਸਿੰਘ ਰਾਣਾ ਤੇ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਚੋਣ ਵਿਚ ਜਗਤਾਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਡੇਰਾਬੱਸੀ ਨੂੰ ਜਨਰਲ ਸਕੱਤਰ, ਗੁਰਵੀਰ ਸਿੰਘ ਮਾਵੀ ਨੂੰ ਖ਼ਜ਼ਾਨਚੀ ਅਤੇ ਰਣਧੀਰ ਥਿੰਦ ਨੂੰ ਨੁਮਾਇੰਦਾ ਪੰਜਾਬ ਚੁਣਿਆ।

Ad Position 21
No active advertisement
ਅਜੀਤ ਡੈਸਕ 28-11-2026
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਮੁਹਾਲੀ ਰੈਵੀਨਿਊ ਪਟਵਾਰ ਯੂਨੀਅਨ ਦੀ ਸਾਲ 2026-28 ਲਈ ਚੋਣ ਵਾਸਤੇ ਜ਼ਿਲ੍ਹਾ ਪ੍ਰਧਾਨ ਸੌਰਵ ਸ਼ੁਕਲਾ (ਸਾਲ 2024-26), ਸਾਬਕਾ ਕਾਨੂੰਨਗੋ ਸੁਰਿੰਦਰ ਸਿੰਘ ਰਾਣਾ ਤੇ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਚੋਣ ਵਿਚ ਜਗਤਾਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਡੇਰਾਬੱਸੀ ਨੂੰ ਜਨਰਲ ਸਕੱਤਰ, ਗੁਰਵੀਰ ਸਿੰਘ ਮਾਵੀ ਨੂੰ ਖ਼ਜ਼ਾਨਚੀ ਅਤੇ ਰਣਧੀਰ ਥਿੰਦ ਨੂੰ ਨੁਮਾਇੰਦਾ ਪੰਜਾਬ ਚੁਣਿਆ। ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਜ਼ਿਲ੍ਹੇ ਦੇ ਸਮੁੱਚੇ ਕਾਨੂੰਨਗੋਆਂ ਤੇ ਪਟਵਾਰੀਆਂ ਵਲੋਂ ਵਧਾਈ ਦਿੱਤੀ ਗਈ। ਇਸ ਮੌਕੇ ਮਧੂਰਿੰਦਰ ਰਾਓ ਗੌਤਮ, ਗੁਰਜੀਤ ਸਿੰਘ ਮਾਵੀ, ਅਦਿੱਤਿਆ ਕੌਸ਼ਲ, ਅਜੀਤ ਸਿੰਘ (ਸਾਰੇ ਕਾਨੂੰਨਗੋ), ਪਟਵਾਰ ਯੂਨੀਅਨ ਤਹਿਸੀਲ ਖਰੜ ਦੇ ਪ੍ਰਧਾਨ ਅਮਰਿੰਦਰ ਸਿੰਘ, ਤਹਿਸੀਲ ਡੇਰਾਬੱਸੀ ਦੇ ਪ੍ਰਧਾਨ ਧਰਮਵੀਰ, ਤਹਿਸੀਲ ਮੁਹਾਲੀ ਦੇ ਪ੍ਰਧਾਨ ਗੁਰਜੋਤ ਸਿੰਘ ਸਮੇਤ ਹੋਰ ਕਾਨੂੰਨਗੋ ਤੇ ਪਟਵਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਰਾਜੋਆਣਾ ਨਾਲ ਸੰਬੰਧਿਤ ਪਟੀਸ਼ਨ ਦਾ ਕੇਂਦਰ ਵਲੋਂ ਵਿਰੋਧ ਕੀਤੇ ਜਾਣ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ-... ਅਗਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਸੂਬੇ ਨੂੰ ਵਿਕਾਸ, ਸਥਿਰਤਾ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਵਾਲਾ-ਪਵਨ ਮਨੋਚਾ
Ad Position 24