13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਅਕਾਲੀ ਦਲ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਸਮਰਥਕਾਂ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 05-01-2026
ਭਗਤਾ ਭਾਈਕਾ, 4 ਜਨਵਰੀ (ਸੁਖਪਾਲ ਸਿੰਘ ਸੋਨੀ): ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੇ ਜਾ ਰਹੇ ਜਥੇਬੰਧਕ ਢਾਂਚੇ ਦੇ ਵਿਸਥਾਰ ਤਹਿਤ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਇਸੇ ਹੀ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਨੂੰ ਲੈ ਕੇ ਹਲਕੇ ਅੰਦਰ ਅਕਾਲੀ ਖੇਮੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਯੂਥ ਵਿੰਗ ਬਲਾਕ ਭਗਤਾ ਭਾਈਕਾ ਦੇ ਪ੍ਰਧਾਨ ਜਸਪਾਲ ਸਿੰਘ ਵੜਿੰਗ, ਬਲਾਕ ਦਿਆਲਪੁਰਾ ਭਾਈਕਾ ਦਾ ਪ੍ਰਧਾਨ ਸਰਬਜੀਤ ਸਿੰਘ 'ਸੰਮੂਕਾਂਗੜ', ਬਲਾਕ ਜਲਾਲ ਦਾ ਪ੍ਰਧਾਨ ਜਸਜੀਤ ਸਿੰਘ ਜੱਸੀ ਕੋਇਰ ਸਿੰਘ ਵਾਲਾ ਦੀ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਰਾਕੇਸ ਕੁਮਾਰ ਗੋਇਲ ਪ੍ਰਧਾਨ, ਪ੍ਰਮਾਤਮਾ ਸਿੰਘ ਕੈਨੇਡਾ, ਸਵਿੰਦਰ ਸਿੰਘ ਕੈਨੇਡਾ, ਗੁਰਲਾਲ ਸਿੰਘ ਕੈਨੇਡਾ, ਹਰਵਿੰਦਰ ਸਿੰਘ ਕੈਨੇਡਾ, ਸੀਰਾ ਕੈਨੇਡਾ, ਫੁੰਮਣ ਸਿੰਘ ਮੈਂਬਰ ਐਸਜੀਪੀਸੀ, ਡਾ: ਪਰਨੀਤ ਕੌਰ ਦਿਉਲ, ਜਗਮੋਹਣ ਲਾਲ ਭਗਤਾ, ਮਨਜੀਤ ਸਿੰਘ ਧੁੰਨਾ ਪ੍ਰਧਾਨ, ਪਵਨਦੀਪ ਸਿੰਘ ਕੂਕੀ ਅਰੋੜਾ, ਸੁਖਦੀਪ ਸਿੰਘ ਸਿੱਪੀ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਡਾ ਜਸਪਾਲ ਸਿੰਘ ਸਿੱਧੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਤੇਜ ਸਿੰਘ ਚਾਨੀ, ਗੁਰਵਿੰਦਰ ਕੌਰ ਭਗਤਾ, ਕਰਮਜੀਤ ਸਿੰਘ ਕਾਂਗੜ, ਸੁਖਜਿੰਦਰ ਸਿੰਘ ਖਹਿਰਾ, ਪਿੰਦਰ ਸਿੱਧੂ, ਗੁਰਪਾਲ ਸਿੰਘ ਭੱਟੀ, ਹਰਜੀਤ ਸਿੰਘ ਦਿਆਲਪੁਰਾ ਮਿਰਜਾ, ਬੱਬੀ ਰਾਮੂੰਵਾਲਾ, ਗੋਗੀ ਬਰਾੜ, ਕਾਕਾ ਖਾਨਾਪੱਤੀ, ਸੁਖਜਿੰਦਰ ਖ਼ਾਨਦਾਨ, ਪਿੰਟੂ ਜਲਾਲ, ਭੀਮ ਸੈਨ ਜਲਾਲ, ਲਖਵੀਰ ਸਿੰਘ ਮੌੜ, ਅਮਨ ਬਰਾੜ ਬੁਰਜ ਲੱਧਾ, ਗੁਰਪਾਲ ਢਿੱਲੋਂ, ਡਾ. ਸੁਰਜੀਤ ਸਿੰਘ ਭੋਡੀਪੁਰਾ, ਸੁੱਕਰ ਸਿੰਘ ਭੌਡੀਪੁਰਾ, ਦਵਿੰਦਰ ਸਿੰਘ ਮਠਾੜੂ, ਮਿ. ਨਿਰਮਲ ਸਿੰਘ ਹੀਰੋ ਵਾਲੇ, ਨੋਨੀ ਅਰੋੜਾ, ਗੁਰਚਰਨ ਸਿੰਘ ਪੁਰੀ, ਹਰਦੇਵ ਸਿੰਘ ਕਿੰਗਰਾ, ਜੱਗ ਕੋਠਾ ਗੁਰੂ, ਨਿਰਮਲ ਸਿੰਘ ਮਲੂਕਾ, ਹਰਜੀਤ ਸਿੰਘ ਮਲੂਕਾ, ਬਲੌਰ ਸਿੰਘ ਕਾਂਗੜ, ਨਾਇਬ ਸਿੰਘ ਹਮੀਰਗੜ੍ਹ, ਜਗਦੀਸ ਸਿੰਘ ਜਲਾਲ, ਟੀਨਾ ਗਰਗ, ਮੂੰਗਲਾ ਖੂਹ ਵਾਲਾ, ਗੁਰਬਚਨ ਸਿੰਘ ਜਲਾਲ, ਗੁਲਾਬ ਚੰਦ ਸਿੰਗਲਾ, ਸੁਖਮੰਦਰ ਸਿੰਘ ਸਰਾਂ, ਅਮਰਜੀਤ ਸਿੰਘ ਦਿਆਲਪੁਰਾ ਭਾਈਕਾ, ਪੁਨੀਤਪਾਲ ਸਿੰਘ ਗੋਲਾ, ਸੇਮੀ ਭਾਈਰੂਪਾ, ਹਰਜਿੰਦਰ ਸਿੰਘ ਸਹੋਤਾ, ਲਾਲੀ ਸੁਰਜੀਤ ਨਗਰ, ਰਣਜੀਤ ਪੀਲਾ ਨੇ ਅਕਾਲੀ ਦਲ ਦੇ ਪਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਹਲਕਾ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਦਾ ਧੰਨਵਾਦ ਕਰਦੇ ਹੋਏ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24