13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਹੋਈ

Ad Position 21
No active advertisement
ਅਜੀਤ ਡੈਸਕ 05-01-2026
ਸਰਦੂਲਗੜ੍ਹ, 4 ਜਨਵਰੀ (ਜੀ.ਐਮ ਅਰੋੜਾ)- ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਬਾਬੂ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ ਅਤੇ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਦੌਰਾਨ ਐਸ.ਬੀ.ਆਈ. ਬੈਂਕ ਮੈਨੇਜਰ ਸੁਸ਼ੀਲ ਕੁਮਾਰ ਗੋਇਲ ਨੇ ਵਿਸ਼ੇਸ਼ ਤੌਰ 'ਤੇ ਬੈਂਕ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਣ ਦੇ ਨਾਲ ਨਵੇਂ ਸਾਲ ਦੇ ਕਲੰਡਰ ਤੇ ਡਾਇਰੀਆਂ ਪੈਨਸ਼ਨਰਾਂ ਨੂੰ ਵੰਡੀਆਂ ਅਤੇ ਬੀਮਾ ਕੰਪਨੀ ਦੇ ਲਵਕੇਸ਼ ਕੁਮਾਰ ਨੇ ਬੀਮੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਬਾਬੂ ਸਿੰਘ, ਓਮ ਪ੍ਰਕਾਸ਼, ਬਲਵਿੰਦਰ ਸਿੰਘ ਪੱਲਾ, ਸਤਪਾਲ ਤਾਇਲ, ਮੱਖਣ ਸਿੰਘ, ਬਲਵੀਰ ਸਿੰਘ ਜਟਾਣਾ, ਕੁਲਵੰਤ ਕੌਰ ਸੋਢੀ, ਸੁਰਿੰਦਰ ਸਿੰਘ ਪਟਵਾਰੀ, ਦਾਨਾ ਸਿੰਘ, ਨਿਰਭੈ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ ਇਕੱਤਰਤਾ ਮੌਕੇ ਹੱਕੀ ਮੰਗਾਂ ਮਨਵਾਉਣ ਲਈ ਚਰਚਾ ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਧਾਰਮਿਕ ਸਮਾਗਮ ਕਰਵਾਇਆ
Ad Position 24