13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 05-01-2026
ਫ਼ਾਜ਼ਿਲਕਾ, 4 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਭਗਵਾਨਪੁਰਾ ਮੋਟਰਸਾਈਕਲ ਚੋਰੀ ਕਰਨ 'ਤੇ ਵੇਚਣ ਦਾ ਆਦੀ ਹੈ | ਇਤਲਾਹ ਮਿਲਣ 'ਤੇ ਬਾਧਾ ਟੀ-ਪੁਆਇਟ ਫ਼ਾਜ਼ਿਲਕਾ ਕੋਲ ਨਾਕਾਬੰਦੀ ਕਰਕੇ ਉਸ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦਾ ਦਰ ਸੋਹਣਾ ਮਿਸ਼ਨ ਦੇ ਸੰਸਥਾਪਕ ਅਮਰੀਕ ਗੋਰਾ ਦੀ ਮਦਦ ਨਾਲ ਇਕ ਬੇਸਹਾਰਾ ਨੂੰ ਮਿਲੀ ਲੱਖਾਂ ਦੀ ਰਾਸ਼ੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24