15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-02-2026
ਬਰੇਟਾ, 4 ਫਰਵਰੀ (ਜੀਵਨ ਸ਼ਰਮਾ)- ਬਲਾਕ ਪ੍ਰਧਾਨ ਸਵਰਨ ਸਿੰਘ ਖੁਡਾਲ ਅਤੇ ਸਾਬਕਾ ਸਰਪੰਚ ਸਤਗੁਰ ਸਿੰਘ ਜਲਵੇੜਾ ਵਲੋਂ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਦੀ ਅਗਵਾਈ 'ਚ ਕਾਂਗਰਸ ਪਾਰਟੀ ਜ਼ਿਲੇ੍ਹ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਸਿੰਗਲਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਦਿਨ ਰਾਤ ਕੰਮ ਕਰਨਗੇ | ਉਨ੍ਹਾਂ ਨੇ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਲਈ ਹੁਣੇ ਤੋਂ ਜੁੱਟ ਜਾਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਆਗੂ ਮੱਖਣ ਸ਼ਰਮਾ ਖੁਡਾਲ, ਲਾਲੂ ਭਾਰਦਭਾਜ, ਸੁੱਖਾ ਸਿੰਘ ਦਲਿਓ, ਰੂਪ ਚੰਦ ਬਰੇਟਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੋਹਾ 'ਚ ਬੰਦ ਪਏ ਪਖਾਨਿਆਂ ਕਾਰਨ ਗ਼ਰੀਬ ਵਰਗ ਦੀਆਂ ਅÏਰਤਾਂ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਿਲੀ ਗਰਾਂਟ ਨਾਲ ਗੁਰਦੁਆਰਾ ਬਰ੍ਹੇ ਸਾਹਿਬ ਵਿਖੇ ਵਿਕਾਸ ਕਾਰਜ ਸ਼ੁਰੂ
Ad Position 24