15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 05-02-2026
ਮਾਨਸਾ, 4 ਫਰਵਰੀ (ਵਿ.ਪ੍ਰਤੀ.)- ਥਾਣਾ ਸ਼ਹਿਰੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਖੁਸ਼ਪ੍ਰੀਤ ਸਿੰਘ ਵਾਸੀ ਮਾਨਸਾ ਤੋਂ 1350 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ 8 ਗ੍ਰਾਮ ਚਿੱਟੇ ਸਮੇਤ ਕਾਬੂ ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਵਲੋਂ ਹੜਤਾਲ ਸ਼ੁਰੂ
Ad Position 24