ਰਾਮਾਂ ਮੰਡੀ, 5 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਪਿਛਲੇ ਦਿਨੀਂ ਸੋਨੀਪਤ ਹਰਿਆਣਾ ਨੇੜੇ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਗਏ ਸਨ ਅੱਜ ਉਨ੍ਹਾਂ ਦੇ ਫੁੱਲਾਂ ਦੀ ਰਸਮ ਕੁਲਬੀਰ ਸਿੰਘ ਜ਼ੀਰਾ, ਸਾਬਕਾ ਐਮਐਲਏ, ਵਿਕਰਮ ਸਿੰਘ ਮੋਫਰ, ਦਲਵੀਰ ਸਿੰਘ ਗੋਲਡੀ, ਸੀਨੀਅਰ ਆਗੂ ਬਲਵੀਰ ਸਿੰਘ ਸਿੱਧੂ ਤਲਵੰਡੀ ਸਾਬੋ, ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੰਧੂ ਮਾਨਵਾਲਾ, ਸੰਦੀਪ ਸਿੰਘ ਸੰਧੂ, ਕੁਲਦੀਪ ਸਿੰਘ ਕਮਾਲੂ ਸਾਬਕਾ ਸਰਪੰਚ, ਸੁਖਪ੍ਰੀਤ ਸਿੰਘ ਸਾਬਕਾ ਸਕੱਤਰ ਮਾਰਕੀਟ ਕਮੇਟੀ ਰਾਮਾ, ਕ੍ਰਿਸ਼ਨ ਕੁਮਾਰ ਮਿੱਤਲ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਕ੍ਰਿਸ਼ਨ ਕੁਮਾਰ ਭਾਗੀਵਾਂਦਰ, ਪਿੰਦਰ ਚਹਿਲ, ਮਨਜੀਤਇੰਦਰ ਸਿੰਘ ਨੰਬਰਦਾਰ, ਅੰਗਰੇਜ਼ ਸਿੰਘ ਪੱਕਾ ਸਾਬਕਾ ਸਰਪੰਚ, ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਜਗਸੀਰ ਸਿੰਘ ਪੱਕਾ ਕਲਾਂ, ਜਿੰਦਰ ਸਿੰਘ ਫੁੱਲੋਖਾਰੀ ਸਾਬਕਾ ਸਰਪੰਚ, ਗੁਰਸ਼ਰਨ ਸਿੰਘ ਲੱਧਾ ਸਾਬਕਾ ਸਰਪੰਚ ਜੱਜਲ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਮੋਹਨੀ ਬੰਗੀ, ਸੀਪਾ ਬੰਗੀ, ਬਲਵਿੰਦਰ ਸਿੰਘ ਭੰੂਦੜ, ਵਰਿੰਦਰ ਸਿੰਘ ਮੰਟਾ ਮਛਾਣਾ, ਗੁਰਪਾਲ ਸਿੰਘ ਮੈਂਬਰ ਬਲਾਕ ਸੰਮਤੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਦੇ ਲੋਕਾਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ¢