23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੀਂਹ ਦੇ ਪਾਣੀ ਨਾਲ ਪਾਰਕ ਦੀ ਕੰਧ ਡਿੱਗੀ <br/>

Ad Position 21
No active advertisement
ਅਜੀਤ ਡੈਸਕ 06-04-2026
ਸੰਗਤ ਮੰਡੀ, 5 ਅਪ੍ਰੈਲ (ਸੁਖਤੇਜ ਧਾਲੀਵਾਲ)-ਬੀਤੇ ਕੱਲ੍ਹ ਪਏ ਤੇਜ਼ ਮੀਂਹ ਤੇ ਝੱਖੜ ਨਾਲ ਪਿੰਡ ਕੋਟਗੁਰੂ ਵਿਖੇ ਪੰਚਾਇਤ ਵਲੋਂ ਲੱਖਾਂ ਰੁਪਏ ਖਰਚ ਕੇ ਬਣਾਏ ਗਏ ਪਾਰਕ ਦੀ ਕਰੀਬ 30 ਫੁੱਟ ਲੰਮੀ ਕੰਧ ਡਿੱਗਣ ਦੀ ਖ਼ਬਰ ਹੈ¢ ਪਿੰਡ ਦੇ ਸਾਬਕਾ ਪੰਚ ਅੰਗਰੇਜ਼ ਸਿੰਘ ਵਿੱਕੀ ਨੇ ਦੱਸਿਆ ਕਿ ਪਾਰਕ ਦੀਆਂ ਕੰਧਾਂ ਕੱਢਣ ਸਮੇਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ ਸੀ¢ ਜੋ ਮੀਂਹ ਪੈਣ ਤੋਂ ਬਾਅਦ ਪਾਰਕ ਅੰਦਰ ਮੀਂਹ ਦਾ ਪਾਣੀ ਜਮ੍ਹਾਂ ਹੋਣ ਕਰਕੇ ਦੋ ਥਾਵਾਂ ਤੋਂ 30 ਫੱੁਟ ਲੰਮੀ ਕੰਧ ਡਿੱਗ ਕੇ ਢਹਿ-ਢੇਰੀ ਹੋ ਗਈ ਹੈ¢ ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਪਾਰਕ ਨੂੰ ਸੁਚੱਜੇ ਢੰਗ ਨਾਲ ਪਹਿਲ ਦੇ ਆਧਾਰ 'ਤੇ ਨਵੇਂ ਸਿਰਿਓਾ ਤਿਆਰ ਕੀਤਾ ਜਾਵੇ¢


Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਮਜ਼ਦੂਰਾਂ ਦੇ ਕਾਨੂੰਨੀ ਹੱਕ ਖ਼ਤਮ ਕਰਨ 'ਤੇ ਤੁਲੀਆਂ-ਸਮਾਓਾ <br/> ਅਗਲੀ ਖ਼ਬਰ ਅਸ਼ਟਾਮ ਫਰੋਸ਼ ਯੂਨੀਅਨ ਪੰਜਾਬ ਨੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਸੌਂਪਿਆ ਮੰਗ-ਪੱਤਰ <br/>
Ad Position 24