17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਾਰਤੀਆ ਮਾਡਲ ਸਕੂਲ ਦੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 27-04-2026
ਰਾਮਪੁਰਾ ਫੂਲ, 26 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਫੂਲ ਦਾ ਦਸਵੀਂ ਅਤੇ ਹੋਰਨਾਂ ਜਮਾਤਾਂ ਦਾ ਨਤੀਜਾ ਸ਼ਾਨਦਾਰ ਆਉਣ 'ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ 95 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ¢ ਦਸਵੀਂ ਜਮਾਤ ਵਿਚੋਂ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 11000 ਰੁ: ਦੀ ਨਕਦ ਰਾਸ਼ੀ, ਤੀਜਾ ਤੇ ਚੌਥਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 5100 ਰੁ: ਦੀ ਨਕਦ ਰਾਸ਼ੀ ਅਤੇ ਹੋਰਨਾਂ ਜਮਾਤਾਂ ਵਿਚ 95 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1100 ਰੁ: ਅਤੇ 2100 ਰੁ: ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ¢ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਆਏ ਹੋਏ ਮਾਪਿਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਸ਼ੀ ਸਿੰਗਲਾ, ਰਜਿੰਦਰ ਜਿੰਦਲ, ਸਤੀਸ਼ ਗੁਪਤਾ, ਸਤਪਾਲ ਗਰਗ, ਹੇਮਰਾਜ ਮਿੱਤਲ, ਕੈਲਾਸ਼ ਕੌਸ਼ਿਕ, ਰਾਜ ਕੁਮਾਰ, ਅਜੀਤ ਅਗਰਵਾਲ, ਸੁਨੀਲ ਸਿੰਗਲਾ, ਪਿ੍ੰਸੀਪਲ ਸ੍ਰੀਮਤੀ ਉਪਮਾ ਸਿੰਗਲਾ ਅਤੇ ਬਰਾਂਚ ਸਕੂਲ ਪਿ੍ੰਸੀਪਲ ਸ੍ਰੀਮਤੀ ਪੂਨਮ ਜੇਠੀ ਅਤੇ ਸਮੂਹ ਸਟਾਫ਼ ਨੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਮੌਕੇ 210 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਖੰਡੇ-ਬਾਟੇ ਦੀ ਪਾਹ... ਅਗਲੀ ਖ਼ਬਰ ਇਹ ਕਿਹੋ ਜਿਹੀਆਂ ਨਗਰ ਕੌਂਸਲ ਚੋਣਾਂ ਜਨਰਲ ਆਬਾਦੀ ਵਾਲੇ ਵਾਰਡ ਰਿਜ਼ਰਵ ਅਤੇ ਐੱਸ.ਸੀ. ਆਬਾਦੀ ਵਾਲੇ ਵਾਰਡ ਕਰ ਦਿੱਤੇ ਜਨਰ...
Ad Position 24