19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਉੱਘੇ ਲੇਖਕ ਬਲਰਾਜ ਓਬਰਾਏ ਬਾਜੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 27-04-2026
ਮਸਤੂਆਣਾ ਸਾਹਿਬ, 26 ਅਪ੍ਰੈਲ (ਦਮਦਮੀ)-ਪੰਜਾਬੀ ਅਤੇ ਹਿੰਦੀ ਦੇ ਉੱਘੇ ਲੇਖਕ ਬਲਰਾਜ ਓਬਰਾਏ ਬਾਜੀ ਅਤੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਕਿਰਨ ਬਾਲਾ ਨੂੰ ਇੱਥੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਚੇਅਰਮੈਨ ਸੁੱਖੀ ਬਾਠ ਨੇ ਅਦਾ ਕੀਤੀ | ਇਸ ਮੌਕੇ ਕਰ ਅਤੇ ਆਬਕਾਰੀ ਵਿਭਾਗ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਰਮਨਪ੍ਰੀਤ ਕੌਰ, ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ, ਬਿਰਧ ਆਸ਼ਰਮ ਬਡਰੁੱਖਾਂ ਦੇ ਪ੍ਰਧਾਨ ਬਲਦੇਵ ਸਿੰਘ ਗੋਸਲ, ਨਾਮਵਰ ਟੈਕਸੇਸ਼ਨ ਐਡਵੋਕੇਟ ਅਸ਼ੋਕ ਬਾਂਸਲ, ਵਪਾਰ ਮੰਡਲ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਪਿ੍ੰਸ ਅਤੇ ਪਿੰਗਲਵਾੜਾ ਦੀ ਸੰਗਰੂਰ ਬਰਾਂਚ ਦੇ ਪ੍ਰਬੰਧਕ ਹਰਜੀਤ ਸਿੰਘ ਅਰੋੜਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਚੀਮਾ ਮੰਡੀ ਦੀ ਸਟੇਟ ਬੈਂਕ ਆਫ਼ ਇੰਡੀਆ ਅੱਗੇ ਅੱਜ ਧਰਨਾ <br/> ਅਗਲੀ ਖ਼ਬਰ ਭਵਾਨੀਗੜ੍ਹ ਟਰੱਕ ਯੂਨੀਅਨ 'ਚ ਬੀਬੀ ਭਰਾਜ ਦੇ ਵਰਕਰਾਂ ਵਲੋਂ ਕੀਤੀ ਗੁੰਡਾਗਰਦੀ ਲਈ ਹੋਵੇ ਸਖ਼ਤ ਐਕਸ਼ਨ-ਸੁਨੀਲ ਗੋਇਲ ਡਿੰਪ...
Ad Position 24