12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕੱਚੇ ਸਿਹਤ ਕਾਮਿਆਂ ਵਲੋਂ ਸੂਬਾ ਪੱਧਰੀ ਪ੍ਰਦਰਸ਼ਨ 19 ਨੂੰ

Ad Position 21
No active advertisement
ਅਜੀਤ ਡੈਸਕ 12-05-2026
ਨਥਾਣਾ, 11 ਮਈ (ਲੁੱਧੜ)- ਪੰਜਾਬ ਦੇ ਆਊਟਸੋਰਸਿੰਗ ਸਿਹਤ ਕਾਮੇ 19 ਮਈ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰਨਗੇ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਊਟਸੋਰਸਿੰਗ ਸਿਹਤ ਕਾਮਿਆਂ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਰਕਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ, ਬਰਾਬਰ ਕੰਮ ਬਰਾਬਰ ਤਨਖ਼ਾਹ, ਸੁਰੱਖਿਅਤ ਨÏਕਰੀ,ਕਿਰਤ ਦਾ ਸ਼ੋਸ਼ਣ ਹਟਾਉਣ ਅਤੇ ਠੇਕੇਦਾਰੀ ਸਿਸਟਮ ਤੋਂ ਛੁਟਕਾਰਾ ਪਾਉਣਾ ਹਨ¢ ਬੇਅੰਤ ਕÏਰ ਨਥਾਣਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਰੋਸ ਪ੍ਰੋਗਰਾਮ ਵਿਚ ਸਰਕਾਰ ਦੇ ਡੰਗ ਟਪਾਊ ਨੀਤੀ ਤੋਂ ਬੇਚੈਨ ਹੋਏ ਸਿਹਤ ਸੇਵਾਵਾਂ ਅਤੇ ਹੋਰਨਾਂ ਵਿਭਾਗਾਂ ਦੇ ਕਾਮੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੇ ਹਨ¢
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਸਮੱਸਿਆ ਨੂੰ ਦੇਖਦੇ ਹੋਏ ਆਰਜ਼ੀ ਮਿੰਨੀ ਚੌਕ ਬਣਾਇਆ <br/> ਅਗਲੀ ਖ਼ਬਰ 'ਡਰੱਗਜ਼ ਫ੍ਰੀ ਪੰਜਾਬ-ਨਸ਼ਿਆਂ ਨੂੰ ਨਾਂਹ ਕਹੋ' ਤੀਜੇ 'ਫੌਲ ਪਲੇ' ਬੈਡਮਿੰਟਨ ਚੈਂਪੀਅਨਸ਼ਿਪ ਦਾ ਪੋਸਟਰ ਜਾਰੀ <br/>...
Ad Position 24