11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀਨੀਅਰ ਅਕਾਲੀ ਆਗੂ ਪਿੰਦਰ ਸਿੱਧੂ ਅਤੇ ਰਾਜਾ ਸਿੱਧੂ ਨੂੰ ਸਦਮਾ- ਪਿਤਾ ਦੀ ਮÏਤ

Ad Position 21
No active advertisement
ਅਕਾਲੀ ਆਗੂ ਸਤਵਿੰਦਰਪਾਲ ਸਿੰਘ ਪਿੰਦਰ ਅਤੇ ਰਾਜਾ ਸਿੱਧੂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਆਦਿ ¢ ਤਸਵੀਰ: ਸੁਖਪਾਲ ਸਿੰਘ ਸੋਨੀ <br/> 14-05-2026
ਸਾਬਕਾ ਮੰਤਰੀ ਮਲੂਕਾ ਵਲੋਂ ਹਮਦਰਦੀ ਪ੍ਰਗਟ
ਭਗਤਾ ਭਾਈਕਾ, 13 ਮਈ (ਸੁਖਪਾਲ ਸਿੰਘ ਸੋਨੀ)- ਸਹਿਕਾਰੀ ਸਭਾ ਭਗਤਾ ਭਾਈਕਾ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸਤਵਿੰਦਰਪਾਲ ਸਿੰਘ (ਪਿੰਦਰ ਸਿੱਧੂ) ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਮਾ.ਮਲਕੀਤ ਸਿੰਘ ਸਿੱਧੂ ਅਕਾਲ ਚਲਾਣਾ ਕਰ ਗਏ¢ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸਥਾਨਿਕ ਸ਼ਹਿਰ ਵਿਖੇ ਭਗਤਾ ਪੱਤੀ ਦੇ ਰਾਮ ਬਾਗ ਅੰਦਰ ਵੱਡੀ ਗਿਣਤੀ ਸੰਗਤਾਂ ਵਲੋਂ ਨਮ ਅੱਖਾਂ ਨਾਲ ਕੀਤਾ ਗਿਆ ¢ ਅੱਜ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਵਲੋਂ ਸਿੱਧੂ ਨਿਵਾਸ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ | ਮਾਸਟਰ ਮਲਕੀਤ ਸਿੰਘ ਸਿੱਧੂ ਦੇ ਦਿਹਾਂਤ ਉਪਰ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਬੂਟਾ ਸਿੰਘ ਸਿੱਧੂ, ਰਾਕੇਸ਼ ਕੁਮਾਰ ਗੋਇਲ, ਮਨਜੀਤ ਸਿੰਘ ਧੁੰਨਾ ਪ੍ਰਧਾਨ ਬੀਸੀ ਵਿੰਗ, ਪਵਨਦੀਪ ਕੂਕੀ ਅਰੋੜਾ, ਕਰਮਜੀਤ ਸਿੰਘ ਕਾਂਗੜ, ਡਾ ਪ੍ਰਨੀਤ ਕÏਰ ਦਿਉਲ, ਜਗਮੋਹਣ ਲਾਲ ਭਗਤਾ, ਡਾ ਬਲਜੀਤ ਸਿੰਘ ਦਿਉਲ, ਗੁਰਤੇਜ ਸਿੰਘ ਚਾਨੀ ਸਟੇਟ ਅਵਾਰਡੀ, ਸੁਖਦੀਪ ਸਿੰਘ ਸਿੱਪੀ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਪਾਲ ਸਿੰਘ ਢਿੱਲਵਾ, ਸੁਖਜਿੰਦਰ ਖ਼ਾਨਦਾਨ, ਸੁਖਜਿੰਦਰ ਖਹਿਰਾ, ਜਸਪਾਲ ਵੜਿੰਗ, ਹਰਦੇਵ ਗੋਗੀ ਬਰਾੜ, ਅਮਨ ਬਰਾੜ ਬੁਰਜ ਲੱਧਾ, ਭੀਮ ਸੈਨ ਜਲਾਲ, ਦਵਿੰਦਰ ਸਿੰਘ ਮਠਾੜੂ, ਮਿ. ਨਿਰਮਲ ਸਿੰਘ ਹੀਰੋ, ਸੁਖਚੈਨ ਪਿੰਟੂ ਜਲਾਲ, ਜਗਦੀਸ਼ ਬੱਬੀ ਰਾਮੂੰਵਾਲਾ, ਹਰਜੀਤ ਸਿੰਘ ਦਰੋਗਾ ਦਿਆਲਪੁਰਾ ਮਿਰਜ਼ਾ, ਰਘਵੀਰ ਖਾਨਾਪੱਤੀ, ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਮਲੂਕਾ, ਜਗਦੀਸ ਸਿੰਘ ਪੱਪੂ, ਗੁਰਵਿੰਦਰ ਕÏਰ ਭਗਤਾ, ਗੁਰਬਚਨ ਕਲੇਰ, ਲਖਵੀਰ ਸਿੰਘ ਮੌੜ, ਗੁਲਾਬ ਚੰਦ ਸਿੰਗਲਾ, ਡਾ ਸੁਰਜੀਤ ਸਿੰਘ ਭੋਡੀਪੁਰਾ, ਸ਼ੁੱਕਰ ਸਿੰਘ ਭੋਡੀਪੁਰਾ, ਗੁਰਚਰਨ ਸਿੰਘ ਪੁਰੀ, ਹਰਦੇਵ ਸਿੰਘ ਕਿੰਗਰਾ, ਅਮਰਜੀਤ ਸਿੰਘ ਦਿਆਲਪੁਰਾ ਭਾਈਕਾ ਪ੍ਰਧਾਨ, ਪਰਮਿੰਦਰ ਟੀਨਾ, ਸੁਖਚੈਨ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਗ੍ਰੰਥੀ, ਰਾਮ ਸਿੰਘ ਭਗਤਾ, ਸੁਖਮੰਦਰ ਸਿੰਘ ਕੋਠਾ, ਪੁਨੀਤਪਾਲ ਗੋਲੂ, ਸੁਰਿੰਦਰ ਭੁੱਟੋ, ਹਰਜਿੰਦਰ ਸਿੰਘ ਸਾਬਕਾ ਕੌਂਸਲਰ, ਬਲÏਰ ਸਿੰਘ ਕਾਂਗੜ, ਸੁਖਮੰਦਰ ਭੋਲਾ, ਸੇਮੀ ਭਾਈਰੂਪਾ, ਜੀਤ ਸਿੰਘ ਸਲਾਬਤਪੁਰਾ, ਦਲਜੀਤ ਸਿੰਘ ਸੂਬੇਦਾਰ, ਮੂੰਗਲਾ ਖੂਹ ਵਾਲਾ, ਵਿੱਕੀ ਸਿੱਧੂ ਆਦਿ ਵਲੋਂ ਸਤਵਿੰਦਰਪਾਲ ਸਿੰਘ ਪਿੰਦਰ ਸਿੱਧੂ, ਸਤਨਾਮ ਸਿੰਘ ਰਾਜਾ ਸਿੱਧੂ ਸਮੇਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ¢
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਸਰਕਾਰ ਦੀ 10 ਸਾਲਾ ਯੋਜਨਾ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਪਿੱਥੋ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>
Ad Position 24