12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-06-2026
ਰਾਮਾਂ ਮੰਡੀ, 3 ਜੂਨ (ਤਰਸੇਮ ਸਿੰਗਲਾ)- ਰਾਮਾਂ ਥਾਣੇ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਮੰਗਲਵਾਰ ਨੂੰ ਦੌਰਾਨੇ ਗਸ਼ਤ ਏ.ਐਸ.ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬੰਗੀ ਰੋਡ ਤੋਂ ਇਕ ਵਿਅਕਤੀ ਅਜੈਦੀਪ ਸਿੰਘ ਵਾਸੀ ਪਿੰਡ ਸ਼ੇਰਗੜ੍ਹ ਨੂੰ ਉਸ ਸਮੇਂ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਹੈ, ਜਦੋਂ ਉਹ ਖੁੱਲ੍ਹੀਆਂ ਮੈਡੀਕਲ ਗੋਲੀਆਂ ਨਸ਼ੇ ਵਜੋਂ ਸਪਲਾਈ ਕਰਨ ਲਈ ਗਾਹਕ ਦੀ ਭਾਲ ਕਰ ਰਿਹਾ ਸੀ ¢ ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪੁਲਿਸ ਪਾਰਟੀ ਵਲੋਂ ਤਲਾਸ਼ੀ ਦੌਰਾਨ ਅਜੈਦੀਪ ਸਿੰਘ ਦੇ ਕਬਜ਼ੇ ਵਿਚੋਂ 15 ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ¢ ਪੁਲਿਸ ਵਲੋਂ ਰਾਮਾਂ ਥਾਣੇ ਵਿਚ ਅਜੈਦੀਪ ਸਿੰਘ ਵਾਸੀ ਪਿੰਡ ਸ਼ੇਰਗੜ੍ਹ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਆਈ ਲਵ ਬਠਿੰਡਾ ਪੁਆਇੰਟ 'ਚ ਮਜ਼ਦੂਰ ਦੀ ਮਿਲੀ ਲਾਸ਼ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਕੱਲ੍ਹ <br/>
Ad Position 24