12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਚਿੱਟੇ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 07-06-2026
ਮਾਨਸਾ, 6 ਜੂਨ (ਵਿ.ਪ੍ਰਤੀ.)- ਥਾਣਾ ਸਰਦੂਲਗੜ੍ਹ ਪੁਲਿਸ ਨੇ ਪਿੰਡ ਕਾਹਨੇਵਾਲਾ ਨਜ਼ਦੀਕ ਪ੍ਰਕਾਸ਼ ਸਿੰਘ ਵਾਸੀ ਮੀਰਪੁਰ ਕਲਾਂ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 6.50 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਮਾਨਸਾ, 6 ਜੂਨ (ਵਿ.ਪ੍ਰਤੀ.)- ਥਾਣਾ ਸਰਦੂਲਗੜ੍ਹ ਪੁਲਿਸ ਨੇ ਪਿੰਡ ਖੈਰਾ ਕਲਾਂ ਨੇੜੇ ਲਵਪ੍ਰੀਤ ਸਿੰਘ ਵਾਸੀ ਸਰਦੂਲਗੜ੍ਹ ਨੂੰ ਕਾਬੂ ਕਰ ਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਦੋਸ਼ <br/> ਅਗਲੀ ਖ਼ਬਰ ਨਸ਼ੇ ਦੇ ਕੈਪਸੂਲ ਬਰਾਮਦ
Ad Position 24