15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪ੍ਰਗਟ ਸਿੰਘ ਐਸ.ਸੀ.ਵਿੰਗ ਬਲਾਕ ਨਥਾਣਾ ਦੇ ਦੁਬਾਰਾ ਪ੍ਰਧਾਨ ਚੁਣੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਨਥਾਣਾ, 7 ਜੂਨ (ਗੁਰਦਰਸ਼ਨ ਲੁੱਧੜ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ.ਸੀ ਡਿਪਾਰਟਮੈਂਟ ਵਲੋਂ ਬਲਾਕ ਨਥਾਣਾ ਦੇ ਮਿਹਨਤੀ ਕਾਰਕੁਨ ਪ੍ਰਗਟ ਸਿੰਘ ਤੁੰਗਵਾਲੀ ਨੂੰ ਪਾਰਟੀ ਦੇ ਐਸ.ਸੀ ਵਿੰਗ ਬਲਾਕ ਨਥਾਣਾ ਦਾ ਦੁਬਾਰਾ ਪ੍ਰਧਾਨ ਚੁਣਿਆ ਗਿਆ ਹੈ¢ ਇਸ ਤੋਂ ਪਹਿਲਾਂ ਵੀ ਉਹ ਉਕਤ ਅਹੁਦੇ 'ਤੇ ਰਹਿ ਕੇ ਪਾਰਟੀ ਲਈ ਸੇਵਾਵਾਂ ਨਿਭਾਉਂਦੇ ਆ ਰਹੇ ਹਨ ¢ ਉਨ੍ਹਾਂ ਦੀ ਨਿਯੁਕਤੀ ਹੋਣ ਉਪਰੰਤ ਸਾਬਕਾ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਐਸ.ਸੀ ਵਿੰਗ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ, ਬਲਾਕ ਕਾਂਗਰਸ ਪ੍ਰਧਾਨ ਗੁਰਤੇਜ ਸਿੰਘ ਭੈਣੀ, ਮੰਡਲ ਪ੍ਰਧਾਨ ਪਰਵਿੰਦਰ ਸਿੰਘ ਪੈਵੀ, ਸੁਖਵਿੰਦਰ ਸਿੰਘ ਸੁੱਖਾ ਸਰਪੰਚ, ਗੁਰਪ੍ਰੀਤ ਸਿੰਘ ਮਾਨ, ਹਰਪਾਲ ਸਿੰਘ ਪਾਲ, ਕਾਲਾ ਸਿੰਘ ਮਾਨ ਅਤੇ ਹੈਰੀ ਵਰਮਾ ਵਲੋਂ ਪ੍ਰਗਟ ਸਿੰਘ ਤੁੰਗਵਾਲੀ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਦੁਬਾਰਾ ਬਲਾਕ ਪ੍ਰਧਾਨ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਗਈਆਂ¢

Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ 'ਚ ਪੀਣ ਵਾਲੇ ਪਾਣੀ ਲਈ ਕਾਂਗੜ ਵਲੋਂ ਘਰ-ਘਰ ਟੈਂਕਰ ਭੇਜਣ ਦਾ ਐਲਾਨ <br/> ਅਗਲੀ ਖ਼ਬਰ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ ਅੱਜ
Ad Position 24