14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗਿਆਨ ਸਾਗਰ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਰੇਟਾ, 7 ਜੂਨ (ਜੀਵਨ ਸ਼ਰਮਾ)- ਨਿਪਾਲ ਵਿਖੇ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ 3 ਖਿਡਾਰੀਆਂ ਨੇ ਸੋਨੇ ਦੇ ਤਗਮੇ ਹਾਸਿਲ ਕੀਤੇ ਹਨ | ਪਿ੍ੰਸੀਪਲ ਭਾਰਤ ਦੀਪ ਗਰਗ ਨੇ ਦੱਸਿਆ ਕਿ ਸੁਖਮਨਪ੍ਰੀਤ ਕੌਰ ਕਲਾਸ 8ਵੀਂ, ਦਿਲਜੀਤ ਕੌਰ 9ਵੀਂ ਅਤੇ ਗੁਰਜੋਤ ਸਿੰਘ 8ਵੀਂ ਨੇ ਮੁਕਾਬਲਿਆਂ 'ਚ ਚੰਗਾ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤੇ ਹਨ | ਚੇਅਰਮੈਨ ਰਾਮਪਾਲ ਸਿੰਘ ਸੇਖੋਂ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਇਸ ਜਿੱਤ ਦਾ ਸਿਹਰਾ ਡੀ.ਪੀ. ਬੱਬੂ ਸਿੰਘ, ਗੁਰਵਿੰਦਰ ਸਿੰਘ ਅਤੇ ਕਰਾਟੇ ਕੋਚ ਅਮਨਦੀਪ ਸਿੰਘ ਨੂੰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂਆਂ ਨੇ ਧਰਮਸ਼ਾਲਾ 'ਚ ਮੱਛੀ ਮੋਟਰ ਲਗਵਾਈ <br/> ਅਗਲੀ ਖ਼ਬਰ 'ਇਨਕਮ ਟੈਕਸ ਐਕਟ 2025' 'ਤੇ ਸੈਮੀਨਾਰ ਕਰਵਾਇਆ <br/>
Ad Position 24