02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰੇਲ ਗੱਡੀ ਲਪੇਟ ’ਚ ਆਉਣ ਕਾਰਨ ਕਿਸਾਨ ਦੀ ਮੌਤ

ਬੁਢਲਾਡਾ, 2 ਅਗਸਤ (ਸੁਨੀਲ ਮਨਚੰਦਾ)- ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਪਿੰਡ ਅਹਿਮਦਪੁਰ ਦੇ ਦਰਸ਼ਨ ਸਿੰਘ (61 ਸਾਲਾਂ) ਆਪਣੇ ਖੇਤਾਂ ਤੋਂ ਘਰ ਜਾ ਰਿਹਾ ਸੀ ਤਾਂ ਰੇਲਵੇ ਲਾਈਨ ਕਰਾਸ ਕਰਨ ਸਮੇਂ ਗੱਡੀ ਦੀ ਲਪੇਟ ’ਚ ਆ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 03-08-2026
ਬੁਢਲਾਡਾ, 2 ਅਗਸਤ (ਸੁਨੀਲ ਮਨਚੰਦਾ)- ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਪਿੰਡ ਅਹਿਮਦਪੁਰ ਦੇ ਦਰਸ਼ਨ ਸਿੰਘ (61 ਸਾਲਾਂ) ਆਪਣੇ ਖੇਤਾਂ ਤੋਂ ਘਰ ਜਾ ਰਿਹਾ ਸੀ ਤਾਂ ਰੇਲਵੇ ਲਾਈਨ ਕਰਾਸ ਕਰਨ ਸਮੇਂ ਗੱਡੀ ਦੀ ਲਪੇਟ ’ਚ ਆ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਰੇਲਵੇ ਪੁਲਿਸ ਚੌਂਕੀ ਨੇ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬੁਢਲਾਡਾ ਵਿਖੇ ਭੇਜ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਈ ਨਿੱਕੋ ਦੇਵੀ ਸਕੂਲ ਵਿਖੇ ਮਾਸਟਰ ਮਾਈਂਡ ਓਪਨ ਸ਼ਤਰੰਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਨੂ ਵਾਟਿਕਾ ਸਕੂਲ ਦੀਆਂ ਖਿਡਾਰਨਾਂ ਨੇ ਫਿਰ ਰਚਿਆ ਇਤਿਹਾਸ
Ad Position 24
No active advertisement