02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਖ਼ਿਆਲਾ ਕਲਾਂ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ

ਮਾਨਸਾ, 2 ਅਗਸਤ (ਸੱਭਿ. ਪ੍ਰਤੀ)- ਹਲਕਾ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 03-08-2026
ਮਾਨਸਾ, 2 ਅਗਸਤ (ਸੱਭਿ.ਪ੍ਰਤੀ)- ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਪਿੰਡ ਖ਼ਿਆਲਾ ਕਲਾਂ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਪੰਚਾਇਤ ਵਲੋਂ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਹਾਲ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਪਿੰਡ ’ਚ 10 ਲੱਖ ਰੁਪਏ ਦੀ ਲਾਗਤ ਨਾਲ ਮਾਡਰਨ ਸੱਥ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਦੇ ਨਿਰਮਾਣ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਕਾਸ ਫ਼ੰਡਾਂ ਦੇ ਮਨਜ਼ੂਰੀ ਪੱਤਰ ਸੌਂਪੇ ਅਗਲੀ ਖ਼ਬਰ ਵਿਧਾਇਕ ਬਣਾਂਵਾਲੀ ਨੇ ਕੈਪਟਨ ਸੁਰਜੀਤ ਸਿੰਘ ਸੰਧੂ ਮਾਰਗ ਦਾ ਕੀਤਾ ਉਦਘਾਟਨ
Ad Position 24
No active advertisement