05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼ਹਿਰ ਅੰਦਰ ਦਹਿਸ਼ਤ ਫੈਲਾਉਣ ਦੇ ਮਾਮਲੇ ’ਚ 6 ਗ੍ਰਿਫ਼ਤਾਰ

ਬਠਿੰਡਾ, 3 ਅਗਸਤ (ਵੀਰਪਾਲ ਸਿੰਘ)-ਮਾਰੂ ਹਥਿਆਰਾਂ ਅਤੇ ਡਾਂਗਾ ਸੋਟੀਆਂ ਨਾਲ ਹੱਲਾ ਗੁੱਲਾ ਕਰਕੇ ਦਹਿਸ਼ਤ ਫੈਲਾਉਣ ਦੇ ਮਾਮਲੇ ’ਚ 6 ਵਿਅਕਤੀਆਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਵਿਖੇ ਗੁਪਤਾ ਸੂਚਨਾ ਮਿਲੀ ਸੀ ਕਿ ਪਾਵਰ ਹਾਊਸ ਰੋਡ ਬਠਿੰਡਾ ਪਾਸ ਦੀਪਕ, ਸਨੀ, ਰਵੀ, ਸੂਰਜ, ਅਮਿਤ ਕੁਮਾਰ, ਅਕਾਸ਼ ਕੁਮਾਰ ਸਾਰੇ ਵਾਸੀ ਬਠਿੰਡਾ ਡੰਡੇ ਸੋਟੀਆਂ ਅਤੇ ਮਾਰੂ ਹਥਿਆਰਾਂ ਨਾਲ ਲੈੱਸ ਹੋਕੇ ਮੁਹੱਲੇ ਵਿਚ ਹੱਲਾ ਗੁੱਲਾ ਕਰਕੇ ਮੁਹੱਲਾ ਨਿਵਾਸੀਆਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-08-2026
ਬਠਿੰਡਾ, 3 ਅਗਸਤ (ਵੀਰਪਾਲ ਸਿੰਘ)-ਮਾਰੂ ਹਥਿਆਰਾਂ ਅਤੇ ਡਾਂਗਾ ਸੋਟੀਆਂ ਨਾਲ ਹੱਲਾ ਗੁੱਲਾ ਕਰਕੇ ਦਹਿਸ਼ਤ ਫੈਲਾਉਣ ਦੇ ਮਾਮਲੇ ’ਚ 6 ਵਿਅਕਤੀਆਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਵਿਖੇ ਗੁਪਤਾ ਸੂਚਨਾ ਮਿਲੀ ਸੀ ਕਿ ਪਾਵਰ ਹਾਊਸ ਰੋਡ ਬਠਿੰਡਾ ਪਾਸ ਦੀਪਕ, ਸਨੀ, ਰਵੀ, ਸੂਰਜ, ਅਮਿਤ ਕੁਮਾਰ, ਅਕਾਸ਼ ਕੁਮਾਰ ਸਾਰੇ ਵਾਸੀ ਬਠਿੰਡਾ ਡੰਡੇ ਸੋਟੀਆਂ ਅਤੇ ਮਾਰੂ ਹਥਿਆਰਾਂ ਨਾਲ ਲੈੱਸ ਹੋਕੇ ਮੁਹੱਲੇ ਵਿਚ ਹੱਲਾ ਗੁੱਲਾ ਕਰਕੇ ਮੁਹੱਲਾ ਨਿਵਾਸੀਆਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ। ਥਾਣਾ ਸਿਵਲ ਲਾਇਨ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਨ੍ਹਾਂ ’ਤੇ ਮੁਖ਼ਬਰ ਦੀ ਸ਼ਿਕਾਇਤ ਅਨੁਸਾਰ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਜੀ ਦੀ 650 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਬੈਠਕ ਅਗਲੀ ਖ਼ਬਰ 70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਮੇਅਰ ਮਹਿਤਾ ਨੇ ਫੁੱਟਬਾਲ ਮੁਕਾਬਲਿਆਂ ਦਾ ਕੀਤਾ ਉਦਘਾਟਨ
Ad Position 24
No active advertisement