ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੂਨੀਅਰ ਰੈੱਡ ਕਰਾਸ ਯੂਨਿਟ ਦੀ ਸਥਾਪਨਾ
ਮਾਨਸਾ, 4 ਅਗਸਤ (ਸੱਭਿ. ਪ੍ਰਤੀ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੂਨੀਅਰ ਰੈੱਡ ਕਰਾਸ ਯੂਨਿਟ ਦੀ ਪ੍ਰਵਾਨਗੀ ਸੰਬੰਧੀ ਸੈਮੀਨਾਰ ਕਰਵਾਇਆ ਗਿਆ।
ੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ। ਤਸਵੀਰ : ਸੇਮੀ ਮਾਨਸਾ
05-08-2026