ਬਾਰ ਐਸੋਸੀਏਸ਼ਨ ਮਾਨਸਾ ਦੀਆਂ ਔਰਤ ਵਕੀਲਾਂ ਨੇ ਤੀਆਂ ਦਾ ਤਿਉਹਾਰ ਮਨਾਇਆ
ਮਾਨਸਾ, 7 ਅਗਸਤ (ਸੱਭਿ. ਪ੍ਰਤੀ)- ਬਾਰ ਐਸੋਸੀਏਸ਼ਨ ਮਾਨਸਾ ਵਲੋਂ ਔਰਤ ਵਕੀਲਾਂ ਲਈ ਤੀਆਂ ਦਾ ਸਮਾਗਮ ਕਰਵਾਇਆ ਗਿਆ।
ਮਾਨਸਾ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਬਾਰ ਐਸੋਸੀਏਸ਼ਨ ਦੀਆਂ ਔਰਤ ਵਕੀਲਾਂ। ਅਜੀਤ ਤਸਵੀਰ
08-08-2026