ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਬਰੇਟਾ, 9 ਅਗਸਤ (ਪਾਲ ਸਿੰਘ ਮੰਡੇਰ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਸਰਵਣ ਕੀਤਾ ਅਤੇ ਨਵੇਂ ਸੈਸ਼ਨ ਦੀ ਸ਼ੁੱਭ ਅਰੰਭਤਾ ਲਈ ਅਰਦਾਸ ਕੀਤੀ।
ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਪਾਠ ਦੇ ਭੋਗ ਮੌਕੇ ਕਾਲਜ ਸਟਾਫ਼। ਤਸਵੀਰ : ਪਾਲ ਸਿੰਘ ਮੰਡੇਰ
10-08-2026