10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਫਰੀਡਮ ਫਾਇਟਰ ਉਤਰਾਧਿਕਾਰੀ ਸੰਸਥਾ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ-ਸੇਖੋਂ

ਮਾਨਸਾ, 10 ਅਗਸਤ (ਸ. ਰਿ.)

Ad Position 21
No active advertisement
ਅਜੀਤ ਡੈਸਕ 11-08-2026
ਮਾਨਸਾ, 10 ਅਗਸਤ (ਸ. ਰਿ.)- ਫਰੀਡਮ ਫਾਇਟਰ ਉਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਮਾਨਸਾ ਨੇ ਕਿਹਾ ਹੈ ਕਿ ਜੇਕਰ ਸੰਸਥਾ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਬੀਤੇ ਦਿਨ ਰਾਏਕੋਟ ਵਿਖੇ ਸੂਬਾ ਪੱਧਰੀ ਇਕੱਤਰਤਾ ਮੌਕੇ ਲਿਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਤੋਂ ਟਾਲ਼ਾ ਵੱਟ ਰਹੀ ਹੈ। ਮੀਟਿੰਗ ਨੂੰ ਸੂਬਾ ਜਨਰਲ ਸਕੱਤਰ, ਰਵਿੰਦਰ ਸਿੰਘ ਨਗਲਾ, ਸੂਬਾ ਖ਼ਜ਼ਾਨਚੀ ਬਲਵਿੰਦਰ ਸਿੰਘ ਛੰਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਡੀਪੂ ਹੋਲਡਰਾਂ ਵਲੋਂ ਡੀਪੂ ਬਹਾਲੀ ਦੀ ਮੰਗ ਨੂੰ ਲੈ ਕੇ ਸਿਰਸਾ-ਬਰਨਾਲਾ ਮੁੱਖ ਮਾਰਗ ਜਾਮ ਅਗਲੀ ਖ਼ਬਰ ਏ.ਡੀ.ਸੀ. ਵਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਨਿਰੀਖਣ
Ad Position 24