13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਬੂਟੇ ਲਗਾ ਕੇ ‘ਰੁੱਖ ਲਗਾਓ’ ਮੁਹਿੰਮ ਦੀ ਕੀਤੀ ਸ਼ੁਰੂਆਤ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਮਨਜਿੰਦਰ ਸਿੰਘ ਵਲੋਂ ਸਥਾਨਕ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮਾਨਸੂਨ ਸੀਜ਼ਨ ਦੌਰਾਨ ‘ਰੁੱਖ ਲਗਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਬੂਟੇ ਲਗਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਕਿ ਆਉਣ ਵਾਲੀ ਪੀੜ੍ਹੀ ਸਿਹਤਮੰਦ ਜੀਵਨ ਜਿਉਂ ਸਕੇ।

Ad Position 21
No active advertisement
ਅਜੀਤ ਡੈਸਕ 13-08-2026
ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਮਨਜਿੰਦਰ ਸਿੰਘ ਵਲੋਂ ਸਥਾਨਕ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮਾਨਸੂਨ ਸੀਜ਼ਨ ਦੌਰਾਨ ‘ਰੁੱਖ ਲਗਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਬੂਟੇ ਲਗਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਕਿ ਆਉਣ ਵਾਲੀ ਪੀੜ੍ਹੀ ਸਿਹਤਮੰਦ ਜੀਵਨ ਜਿਉਂ ਸਕੇ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਨਦੀਪ ਕੌਰ, ਹਰਗੁਰਜੀਤ ਕੌਰ ਤੇ ਦੀਪਤੀ ਗੋਇਲ, ਸਿਵਲ ਜੱਜ ਸੀਨੀਅਰ ਡਵੀਜ਼ਨ ਸ਼ਿਲਪਾ, ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਰਾਜਵਿੰਦਰ ਕੌਰ, ਚੀਫ਼ ਜੁਡੀਸ਼ੀਅਲ ਮਜਿਸਟਰੇਟ ਰਾਜਿੰਦਰ ਸਿੰਘ ਨਾਗਪਾਲ, ਜੁਡੀਸ਼ੀਅਲ ਮੈਜਿਸਟਰੇਟ ਹਰਜੋਬਨ ਗਿੱਲ ਅਤੇ ਹਰਕਮਲ ਕੌਰ ਨੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ, ਸਕੱਤਰ ਮਨਿੰਦਰ ਸਿੰਘ ਸਿੱਧੂ ਅਤੇ ਬਾਬੂ ਸਿੰਘ ਮਾਨ ਨੇ ਵੀ ਬੂਟੇ ਲਗਾਏ।
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਸਿੰਘ ਚਕੇਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ ਸਰਕਾਰੀ ਸਕੂਲ (ਲੜਕੀਆਂ) ਵਿਖੇ ਸਮਾਗਮ ਕਰਵਾਇਆ
Ad Position 24